24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਦਾ ਸਲਾਨਾ ਸਮਾਗਮ ਅੱਜ

ਖਰੜ, 23 ਅਕਤੂਬਰ (ਗੁਰਮੁੱਖ ਸਿੰਘ ਮਾਨ)-ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਵਲੋਂ ਸਕੂਲ ਕੈਂਪਸ ਵਿਚ ਆਪਣਾ ਸਲਾਨਾ ਸਮਾਗਮ ਅੱਜ 24 ਅਕਤੂਬਰ ਨੂੰ ਸ਼ਾਮੀ 5 ਵਜੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Ad Position 21
No active advertisement
ਅਜੀਤ ਡੈਸਕ 24-10-2026
ਖਰੜ, 23 ਅਕਤੂਬਰ (ਗੁਰਮੁੱਖ ਸਿੰਘ ਮਾਨ)-ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਵਲੋਂ ਸਕੂਲ ਕੈਂਪਸ ਵਿਚ ਆਪਣਾ ਸਲਾਨਾ ਸਮਾਗਮ ਅੱਜ 24 ਅਕਤੂਬਰ ਨੂੰ ਸ਼ਾਮੀ 5 ਵਜੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਗੁਪਤਾ ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਵਾਇਨਾ ਇਲੈਕਟ੍ਰਿਕ ਨੇ ਸਮਾਲ ਹੋਮ ਅਪਲਾਇੰਸਿਜ਼ ਖੇਤਰ ਵਿੱਚ ਰੱਖਿਆ ਕਦਮ, ਆਪਣੇ ਕੰਜ਼ਿਊਮਰ ਪੋਰਟਫੋਲੀਓ ਦਾ ਕੀਤਾ ਵਿਸਤਾਰ ਅਗਲੀ ਖ਼ਬਰ ਸੈਲੂਨ ਦੇ ਬਾਹਰੋਂ ਮੋਟਰਸਾਈਕਲ ਚੋਰੀ, ਕੇਸ ਦਰਜ
Ad Position 24