ਰਾਜਪਾਲ ਨੇ ਸਤੀਸ਼ ਕੁਮਾਰ ਸੈਣੀ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਵਜੋਂ ਸਹੁੰ ਚੁਕਾਈ
ਚੰਡੀਗੜ੍ਹ, 29 ਅਕਤੂਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਸਤੀਸ਼ ਕੁਮਾਰ ਸੈਣੀ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਨਵੇਂ ਨਿਯੁਕਤ ਚੇਅਰਮੈਨ ਵਜੋਂ ਸਹੁੰ ਚੁਕਾਈ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਮੌਜੂਦ ਸਨ
30-10-2026