ਸੰਗਰੂਰ ਦੀ ਇਨਸਾਫ਼ ਰੈਲੀ ’ਚ ਮੁਹਾਲੀ ਤੋਂ ਬੱਸਾਂ, ਗੱਡੀਆਂ ਅਤੇ ਸੈਂਕੜੇ ਲੋਕਾਂ ਦਾ ਵਿਸ਼ਾਲ ਕਾਫ਼ਲਾ ਲੈ ਕੇ ਰਵਾਨਾ ਹੋਏ ਸਾਬਕਾ ਮੰਤਰੀ ਸਿੱਧੂ ਕਿਹਾ , ‘ ਆਪ ’ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਨਾਂਅ ’ ਤੇ ਗੁੰਮਰਾਹ ਕੀਤਾ
ਐੱਸ. ਏ.
ਮੁਹਾਲੀ ਤੋਂ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ ਰਵਾਨਾ ਹੁੰਦਾ ਹੋਇਆ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਦਾ ਕਾਫ਼ਲਾ। ਅਜੀਤ ਤਸਵੀਰ
05-11-2026