04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ‘ਚ ਅੱਜ ਸ਼ਮੂਲੀਅਤ ਕਰਨ ਦਾ ਐਲਾਨ

ਮਾਜਰੀ, 4 ਨਵੰਬਰ (ਕੁਲਵੰਤ ਸਿੰਘ ਧੀਮਾਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਸਿਸਵਾਂ ਟੀ-ਪੁਆਇੰਟ ਨੇੜੇ ਹੋਈ, ਜਿਸ ‘ਚ ਮਾਨਸਾ ਵਿਖੇ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਉਹ ਅੱਜ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ।

Ad Position 21
No active advertisement
ਅਜੀਤ ਡੈਸਕ 05-11-2026
ਮਾਜਰੀ, 4 ਨਵੰਬਰ (ਕੁਲਵੰਤ ਸਿੰਘ ਧੀਮਾਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਸਿਸਵਾਂ ਟੀ-ਪੁਆਇੰਟ ਨੇੜੇ ਹੋਈ, ਜਿਸ ‘ਚ ਮਾਨਸਾ ਵਿਖੇ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਉਹ ਅੱਜ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ। ਉਨ੍ਹਾਂ ਇਸ ਮੌਕੇ ਕਾਬਲ ਸਿੰਘ ਭੁੱਲਰ, ਸ਼ਿਵਚਰਨ ਸਿੰਘ ਭੰਗੂ ਜ਼ੋਨ ਇੰਚਾਰਜ ਪੁਆਧ, ਸਾਹਿਬ ਸਿੰਘ ਬਡਾਲੀ, ਅਮਨਿੰਦਰ ਸਿੰਘ ਲਿਬੜਾ, ਹਰਜਿੰਦਰ ਸਿੰਘ ਯੂਥ ਆਗੂ, ਗੁਰਜੀਤ ਸਿੰਘ ਡੇਰਾਬੱਸੀ, ਜਸ਼ਨਦੀਪ ਸਿੰਘ ਸੰਧੂ, ਸ਼ੇਰ ਸਿੰਘ ਨਾਭਾ, ਸਤਵਿੰਦਰ ਸਿੰਘ ਤੋੜਾ, ਜਗਮੋਹਣ ਸਿੰਘ ਮੁੰਧੋਂ, ਵਰਿੰਦਰ ਸਿੰਘ ਢਿੱਲੋਂ, ਮੇਜਰ ਸਿੰਘ ਸੰਗਤਪੁਰਾ, ਰਣਧੀਰ ਸਿੰਘ ਕਾਦੀਮਾਜਰਾ, ਮਨਜੀਤ ਸਿੰਘ ਰਾਜਲਾ, ਲਵਰਿੰਦਰ ਸਿੰਘ ਸਿੱਲ, ਬਹਾਦਰ ਸਿੰਘ ਡੇਰਾਬੱਸੀ, ਗਗਨਦੀਪ ਸਿੰਘ, ਚਰਨਜੀਤ ਸਿੰਘ ਸਰਪੰਚ ਮੁੰਧੋਂ, ਅਵਤਾਰ ਸਿੰਘ, ਕਰਨਵੀਰ ਸਿੰਘ ਗੁਰਾਇਆ, ਭੁਪਿੰਦਰ ਸਿੰਘ ਡੇਰਾਬੱਸੀ, ਗੁਰਮੀਤ ਸਿੰਘ ਨਾਭਾ, ਲਖਬੀਰ ਸਿੰਘ ਲੋਟ ਪਟਿਆਲਾ ਅਤੇ ਵਿਕਰਮਜੀਤ ਸਿੰਘ ਨਾਭਾ ਸਮੇਤ ਵੱਡੀ ਗਿਣਤੀ ‘ਚ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਚਕੂਲਾ ਵਿਖੇ ਮਾਸੂਮ ਬੱਚੀ ਨਾਲ ਕੁੱਟਮਾਰ ਕਰਨ ਦੇ ਮਾਮਲੇ ’ਚ ਪਰਿਵਾਰ ਨੂੰ ਪੂਰਾ ਇਨਸਾਫ਼ ਮਿਲੇਗਾ-ਊਸ਼ਾ ਪ੍ਰਿਆਦਰਸ਼ਨੀ ਅਗਲੀ ਖ਼ਬਰ ਕੌਂਸਲਰ ਗਾਬੀ ਨੇ ਸ਼ੁਰੂ ਕਰਵਾਇਆ 2.08 ਕਰੋੜ ਰੁਪਏ ਦੀ ਲਾਗਤ ਨਾਲ ਰੀਕਾਰਪੇਟਿੰਗ ਦਾ ਕੰਮ
Ad Position 24