ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਢੇਰ, 7 ਨਵੰਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਉਤਸ਼ਾਹ ਤੇ ਉਮੰਗ ਨਾਲ ਸਕੂਲ ਕਾਰਨੀਵਲ ਦਾ ਆਯੋਜਨ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ।
ਢੇਰ, 7 ਨਵੰਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਉਤਸ਼ਾਹ ਤੇ ਉਮੰਗ ਨਾਲ ਸਕੂਲ ਕਾਰਨੀਵਲ ਦਾ ਆਯੋਜਨ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਕਾਰਨੀਵਲ ਵਿਚ ਵੱਖ-ਵੱਖ ਮਨੋਰੰਜਕ ਗਤੀਵਿਧੀਆਂ, ਸਭਿਆਚਾਰਕ ਪੇਸ਼ਕਾਰੀਆਂ, ਖੇਡਾਂ, ਖਾਣ-ਪੀਣ ਦੇ ਸਟਾਲਾਂ ਤੇ ਰਚਨਾਤਮਕ ਪ੍ਰਦਰਸ਼ਨੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਪਣੀ ਕਲਾ, ਹੁਨਰ ਤੇ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ ਮਿਲਿਆ। ਸਮੁੱਚਾ ਸਮਾਗਮ ਖੁਸ਼ੀਆਂ, ਉਤਸ਼ਾਹ ਤੇ ਯਾਦਗਾਰੀ ਪਲਾਂ ਨਾਲ ਭਰਪੂਰ ਰਿਹਾ। ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ।