07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਰਾਮ ਗੋਪਾਲ ਮਾਝੀ ਨੂੰ ਸਦਮਾ, ਭੈਣ ਦਾ ਦਿਹਾਂਤ

ਭਾਦਸੋਂ, 7 ਨਵੰਬਰ (ਪ੍ਰਦੀਪ ਦੰਦਰਾਲਾ)-ਰਾਮ ਗੋਪਾਲ ਮਾਝੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭੈਣ ਰਮੇਸ਼ ਰਾਣੀ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਰਾਮ ਗੋਪਾਲ ਮਾਝੀ ਨਾਲ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਅਫ਼ਸੋਸ ਪ੍ਰਗਟ ਕਰਦਿਆਂ ਆਖਿਆ ਉਨ੍ਹਾਂ ਦੇ ਭੈਣ ਦੇ ਅਕਾਲ ਚਲਾਣੇ ਕਰਕੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।

Ad Position 21
No active advertisement
ਅਜੀਤ ਡੈਸਕ 08-11-2026

Ad Position 22
No active advertisement
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਮਨੁੱਖਤਾ ਦੀ ਆਜ਼ਾਦੀ, ਪਰਉਪਕਾਰ ਤੇ ਧਾਰਮਿਕ ਸਹਿਣਸ਼ੀਲਤਾ ਦਾ ਮਹਾਨ ਪ੍ਰਤੀਕ- ਪ੍ਰੋ. ਬਡੂੰਗਰ ਅਗਲੀ ਖ਼ਬਰ ਹਲਕਾ ਸਨੌਰ ਦੇ ‘ਆਪ’ ਆਗੂ ਇੰਦਰਜੀਤ ਸਿੰਘ ਸੰਧੂ ਨੇ ਪਾਰਟੀ ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Ad Position 24