10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਵਲੋਂ ਕੌਮੀ ਪ੍ਰਧਾਨ ਆਲਕਾ ਲਾਂਬਾ ਨਾਲ ਮੁਲਾਕਾਤ

ਖਰੜ, 10 ਨਵੰਬਰ (ਜੰਡਪੁਰੀ)-ਕਾਂਗਰਸ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਪ੍ਰਧਾਨ ਪਰਮਜੀਤ ਕੌਰ ਪੈਂਤਪੁਰ ਵਲੋਂ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜਿਥੇ ਫੁਲਕਾਰੀ ਭੇਟ ਕੀਤੀ ਗਈ, ਉਥੇ ਹੀ ਮਠਿਆਈਆਂ ਦੇ ਕੇ ਦੀਵਾਲੀ ਦੀ ਵਧਾਈ ਦਿੱਤੀ ਗਈ। ਇਸ ਸੰਬੰਧੀ ਪਰਮਜੀਤ ਕੌਰ ਨੇ ਦੱਸਿਆ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਅਲਕਾ ਲਾਂਬਾ ਨੇ ਉਨ੍ਹਾਂ ਤੋਂ ਜਿਥੇ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ, ਉਥੇ ਹੀ ਉਨ੍ਹਾਂ ਤੋਂ ਇਨ੍ਹਾਂ ਹਲਕਿਆਂ ‘ਚ ਕਾਂਗਰਸ ਪਾਰਟੀ ਦੀ ਭੂਮਿਕਾ ਬਾਬਤ ਵੀ ਜਾਣਕਾਰੀ ਹਾਸਿਲ ਕੀਤੀ।

Ad Position 21
No active advertisement
ਅਜੀਤ ਡੈਸਕ 11-11-2026
ਖਰੜ, 10 ਨਵੰਬਰ (ਜੰਡਪੁਰੀ)-ਕਾਂਗਰਸ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਪ੍ਰਧਾਨ ਪਰਮਜੀਤ ਕੌਰ ਪੈਂਤਪੁਰ ਵਲੋਂ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜਿਥੇ ਫੁਲਕਾਰੀ ਭੇਟ ਕੀਤੀ ਗਈ, ਉਥੇ ਹੀ ਮਠਿਆਈਆਂ ਦੇ ਕੇ ਦੀਵਾਲੀ ਦੀ ਵਧਾਈ ਦਿੱਤੀ ਗਈ। ਇਸ ਸੰਬੰਧੀ ਪਰਮਜੀਤ ਕੌਰ ਨੇ ਦੱਸਿਆ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਅਲਕਾ ਲਾਂਬਾ ਨੇ ਉਨ੍ਹਾਂ ਤੋਂ ਜਿਥੇ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ, ਉਥੇ ਹੀ ਉਨ੍ਹਾਂ ਤੋਂ ਇਨ੍ਹਾਂ ਹਲਕਿਆਂ ‘ਚ ਕਾਂਗਰਸ ਪਾਰਟੀ ਦੀ ਭੂਮਿਕਾ ਬਾਬਤ ਵੀ ਜਾਣਕਾਰੀ ਹਾਸਿਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕੌਮੀ ਪ੍ਰਧਾਨ ਅਲਕਾ ਲਾਂਬਾ ਦੀ ਚੰਗੀ ਸਿਹਤ, ਖੁਸ਼ਹਾਲੀ ਤੇ ਕਾਮਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮਹਿਲਾ ਕਾਂਗਰਸ ਦੀ ਸੂਬਾਈ ਸਕੱਤਰ ਚਰਨਜੀਤ ਕੌਰ ਅਤੇ ਮਨਜੀਤ ਕੌਰ ਸੋਨੂੰ ਸਟੇਟ ਆਫ਼ਿਸ ਇੰਚਾਰਜ/ਸੋਸ਼ਲ ਮੀਡੀਆ ਡਿਪਾਰਟਮੈਂਟ ਐਂਡ ਆਈ. ਟੀ. ਸੈੱਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਵਲੋਂ 2027 ਵਿਚ 5.80 ਲੱਖ ਲੋਕਾਂ ਨੂੰ ਪੀ. ਆਰ. ਦੇਣ ਦੀ ਯੋਜਨਾ ਦਾ ਡਬਲਿਊ. ਡਬਲਿਊ. ਆਈ. ਸੀ. ਐਸ. ਨੇ ਕੀਤਾ ਸਵ... ਅਗਲੀ ਖ਼ਬਰ ਵਿਨੋਦ ਗਰਗ ਭਾਜਪਾ ਟਰੇਡ ਸੈੱਲ ਪੰਜਾਬ ਦੇ ਕੋ-ਕਨਵੀਨਰ ਨਿਯੁਕਤ
Ad Position 24