26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਦਿਆ ਵੈਲੀ ਸਕੂਲ ਖਰੜ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਕੈਂਪਸ ਵਿਚ ਪਹਿਲਾਂ ਸਵੇਰੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਪੂਰੀ ਸ਼ਰਧਾ ਨਾਲ ਨਤਮਸਤਕ ਹੋਏ ਅਤੇ ਚੜ੍ਹਦੀਕਲਾਂ ਲਈ ਅਰਦਾਸ ਕੀਤੀ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਕੈਂਪਸ ਵਿਚ ਪਹਿਲਾਂ ਸਵੇਰੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਪੂਰੀ ਸ਼ਰਧਾ ਨਾਲ ਨਤਮਸਤਕ ਹੋਏ ਅਤੇ ਚੜ੍ਹਦੀਕਲਾਂ ਲਈ ਅਰਦਾਸ ਕੀਤੀ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ। ਸਕੂਲ ਚੇਅਰਪਰਸਨ ਸੁਰਿੰਦਰ ਕੌਰ, ਡਾਇਰੈਕਟਰ ਸਿਮਰਪ੍ਰੀਤ ਸਿੰਘ ਨੇ ਸਕੂਲ ਸਟਾਫ, ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਸਕੂਲ ਦੀ ਪ੍ਰਿੰ. ਡਾ. ਸੁਮਨ ਲਤਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮਲੀਨ ਸਿੱਧ ਬਾਬਾ ਓਕਾਂਰ ਗਿਰੀ ਜੀ ਮਹਾਰਾਜ਼ ਦੀ ਯਾਦ ਵਿਚ ਵਾਰਸ਼ਿਕ ਸਾਲਾਨਾ ਭੰਡਾਰਾ ਕਰਵਾਇਆ ਅਗਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਦੀ ਵਿਦਿਆਰਥਣ ਗੁਰਸਾਰ ਕੌਰ ਨੇ ਰਾਜ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ
Ad Position 24