26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਿੰਡ ਖੈਰਪੁਰ ਦੇ ਸਾਬਕਾ ਸਰਪੰਚ ਜਗਦੀਸ਼ ਸਿੰਘ ਨਹੀਂ ਰਹੇ

ਮਾਜਰੀ, 26 ਨਵੰਬਰ (ਧੀਮਾਨ)-ਪਿੰਡ ਖੈਰਪੁਰ ਦੇ ਸਾਬਕਾ ਸਰਪੰਚ ਜਗਦੀਸ਼ ਸਿੰਘ ਦੀ ਅਚਾਨਕ ਮੌਤ ਹੋਣ ਨਾਲ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਿਆ ਹੈ। ਸਾਬਕਾ ਸਰਪੰਚ ਜਗਦੀਸ਼ ਸਿੰਘ ਦੇ ਸਸਕਾਰ ਮੌਕੇ ਕਿਸਾਨ ਆਗੂ ਸਰਬਜੀਤ ਸਿੰਘ ਕਾਦੀਮਾਜਰਾ, ਗੁਰਮੀਤ ਸਿੰਘ ਸ਼ਾਂਟੂ, ਭਗਤ ਸਿੰਘ ਭਗਤ ਮਾਜਰਾ, ਸਾਹਿਬ ਸਿੰਘ ਬਡਾਲੀ, ਮਨਜੀਤ ਸਿੰਘ ਮਹਿਰੌਲੀ, ਰਣਜੀਤ ਸਿੰਘ ਖੈਰਪੁਰ, ਮਨਮੋਹਨ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ ਢਕੌਰਾਂ, ਦਲਜੀਤ ਸਿੰਘ ਫਾਟਵਾਂ ਤੇ ਸਤਵਿੰਦਰ ਸਿੰਘ ਸੁੱਖਾ ਖੈਰਪੁਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 27-11-2026

Ad Position 22
No active advertisement
ਪਿਛਲੀ ਖ਼ਬਰ ਏ. ਟੀ. ਐੱਸ. ਵੈਲੀ ਸਕੂਲ ਦਾ ਸਾਲਾਨਾ ਸਮਾਗਮ ‘ਸਾਂਝ-2026’ ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਪ੍ਰਾਪਰਟੀ ਟ੍ਰੇਡਿੰਗ ਵਿਚ ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ ਸਾਢੇ ਤਿੰਨ ਕਰੋੜ ਰੁ. ਦੀ ਠੱਗੀ ਦਾ ਦੋਸ਼, ਮਾਮਲਾ ਦਰਜ
Ad Position 24