28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਮਾਜਰੀ, 27 ਨਵੰਬਰ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨਵੰਬਰ ਨੂੰ ਸ੍ਰੀ ਗੁਰੂ ਰਵਿਦਾਸ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਰਜਿੰਦਰ ਸਿੰਘ ਫ਼ੌਜੀ ਨੇ ਦੱਸਿਆ ਕਿ 29 ਨੂੰ ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਖਿਜ਼ਰਾਬਾਦ ਵਿਖੇ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 28-11-2026
ਮਾਜਰੀ, 27 ਨਵੰਬਰ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨਵੰਬਰ ਨੂੰ ਸ੍ਰੀ ਗੁਰੂ ਰਵਿਦਾਸ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਰਜਿੰਦਰ ਸਿੰਘ ਫ਼ੌਜੀ ਨੇ ਦੱਸਿਆ ਕਿ 29 ਨੂੰ ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਖਿਜ਼ਰਾਬਾਦ ਵਿਖੇ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ 11 ਵਜੇ ਭਾਈ ਗੁਰਜੀਤ ਸਿੰਘ ਘਟੌਰ ਦਾ ਜਥਾ ਤੇ ਬਾਬਾ ਗੁਲਾਬ ਸਿੰਘ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ। 27 ਐਮਓਐਚ 04
Ad Position 22
No active advertisement
ਪਿਛਲੀ ਖ਼ਬਰ ਕੁਰਾਲੀ ਤੇ ਇਲਾਕੇ ਦੇ ਪਿੰਡਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ 5 ਕਰੋੜ ਦੀ ਫਿਰੌਤੀ ਤੇ ਫਾਇਰਿੰਗ ਕਰਨ ਦੇ ਮਾਮਲੇ ’ਚ ਗੈਂਗਸਟਰ ਕਾਲੀ ਸਮੇਤ 7 ਮੁਲਜ਼ਮ ਅਦਾਲਤ ’ਚ ਪੇਸ਼
Ad Position 24