26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਚਾਈਨਾ ਡੋਰ ਦੀ ਵਰਤੋਂ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 22-01-2026
ਮਾਨਸਾ, 21 ਜਨਵਰੀ (ਵਿ.ਪ੍ਰਤੀ.)- ਨਵਜੋਤ ਕੌਰ ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ 'ਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਮਨੁੱਖੀ ਜਾਨ, ਪੰਛੀਆਂ ਤੇ ਪਸ਼ੂਆਂ ਲਈ ਘਾਤਕ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਤੰਗ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ | ਡੀ. ਸੀ. ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਬੱਕਰੀ ਪਾਲਣ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜਵਾਹਰਕੇ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ
Ad Position 24