25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਭਾਕਿਯੂ (ਮਾਲਵਾ) ਵਲੋਂ ਖੇਤੀਬਾੜੀ ਵਿਕਾਸ ਬੈਂਕ ਅੱਗੇ ਲੜੀਵਾਰ ਧਰਨਾ ਸ਼ੁਰੂ

Ad Position 21
No active advertisement
ਖੇਤੀਬਾੜੀ ਵਿਕਾਸ ਬੈਂਕ ਮਾਨਸਾ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਕਿਯੂ (ਮਾਲਵਾ) ਦੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ | ਤਸਵੀਰ : ਸੇਮੀ ਮਾਨਸਾ <br/> 22-01-2026
ਮਾਨਸਾ, 21 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਵਲੋਂ ਸਥਾਨਕ ਖੇਤੀਬਾੜੀ ਵਿਕਾਸ ਬੈਂਕ ਅੱਗੇ 10 ਰੋਜਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਜਥੇਬੰਦੀ ਵਲੋਂ ਕਚਹਿਰੀ ਰੋਡ ਮਾਨਸਾ ਅੱਗੇ ਬੈਂਕ ਦੀ ਸ਼ਾਖਾ ਅੱਗੇ ਟੈਂਟ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਦੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਕਿਹਾ ਕਿ ਜਦੋਂ ਤੱਕ ਬੈਂਕ ਵਲੋਂ ਕਿਸਾਨਾਂ ਨੂੰ ਕਰਜ਼ਾ ਮੁਕਤ ਨਹੀਂ ਕੀਤਾ ਜਾਂਦਾ ਉਦੋਂ ਤੱਕ ਮੋਰਚਾ ਜਾਰੀ ਰਹੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ, ਜਿਸ ਕਰ ਕੇ ਕਿਰਤੀ ਲੋਕ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ | ਉਨ੍ਹਾਂ ਆਖਿਆ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਹੋਈ ਹੈ ਜਦਕਿ ਨਸ਼ਿਆਂ ਦਾ ਬੋਲਬਾਲਾ ਵਧ ਗਿਆ ਹੈ | ਕਿਸਾਨ ਆਗੂ ਨੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਹੱਕਾਂ ਦੀ
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਪਹਿਲੀ ਰਿਹਰਸਲ ਅਗਲੀ ਖ਼ਬਰ ਸਾਹਿਬਜ਼ਾਦਾ ਜੁਝਾਰ ਸਿੰਘ ਸਕੂਲ ਵਿਖੇ ਪਲੇਅ ਪ੍ਰੋਜੈਕਟ ਸ਼ੁਰੂ
Ad Position 24