16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸਾਲਾਨਾ ਅਥਲੈਟਿਕ ਮੀਟ ਅੱਜ ਤੇ ਕੱਲ੍ਹ

Ad Position 21
No active advertisement
ਅਜੀਤ ਡੈਸਕ 30-01-2026
ਕੋਟਫੱਤਾ, 29 ਜਨਵਰੀ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸਲਾਨਾ ਅਥਲੈਟਿਕ ਮੀਟ 30 ਅਤੇ 31 ਜਨਵਰੀ ਨੂੰ ਕਰਵਾਈ ਜਾ ਰਹੀ ਹੈ | ਸਕੂਲ ਪਿ੍ੰਸੀਪਲ ਡਾਕਟਰ ਮਨੋਰਮਾ ਸਮਾਗ ਦੀ ਯੋਗ ਅਗਵਾਈ ਹੇਠ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਗੁਰਦੀਪ ਸਿੰਘ (ਡੀ ਪੀ ਈ) ਅਤੇ ਸਮੂਹ ਸਟਾਫ਼ ਦੁਆਰਾ ਇਸ ਐਥਲੈਟਿਕ ਮੀਟ ਵਿਚ ਸ਼ਾਮਿਲ ਹੋਣ ਸਕੂਲੀ ਵਿਦਿਆਰਥੀਆਂ ਦੁਆਰਾ ਉਨ੍ਹਾਂ ਮਾਪਿਆਂ ਨੂੰ ਸੱਦਾ ਦਿੱਤਾ ਗਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਸਰੀਰਕ ਸਿੱਖਿਆ ਅਧਿਆਪਕ ਗੁਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਖੁੱਲਾ ਸੱਦਾ ਦਿੱਤਾ ਹੈ ਤਾਂ ਜੋ ਇਸ ਅਥਲੈਟਿਕ ਮੀਟ ਵਿਚ ਸ਼ਾਮਿਲ ਹੋ ਕੇ ਸਕੂਲ ਦਾ ਮਾਣ ਵਧਾਉਣ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਸਕੂਲਾਂ ਨੂੰ ਮਿੱਟੀ ਪਰਖ ਬਾਰੇ ਸਿਖਲਾਈ ਦੀ ਸ਼ੁਰੂਆਤ ਅਗਲੀ ਖ਼ਬਰ ਗ੍ਰੇਟ ਡਿਸਕਵਰੀਅਨਜ਼ ਦਾ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ
Ad Position 24