16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਐਸ. ਐਸ. ਪੀ. ਦਫ਼ਤਰ ਅੱਗੇ ਧਰਨਾ 6 ਨੂੰ

Ad Position 21
No active advertisement
ਅਜੀਤ ਡੈਸਕ 30-01-2026
ਮਾਨਸਾ, 29 ਜਨਵਰੀ (ਸ.ਰਿ.)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਪ੍ਰਗਤੀਸ਼ੀਲ ਇਸਤਰੀ ਸਭਾ ਵਲੋਂ ਐਸ. ਐਸ. ਪੀ. ਦਫ਼ਤਰ ਮਾਨਸਾ ਅੱਗੇ ਰੋਸ ਧਰਨਾ 6 ਫਰਵਰੀ ਨੂੰ ਦਿੱਤਾ ਜਾਵੇਗਾ | ਮੋਰਚੇ ਦੇ ਆਗੂ ਬਲਵਿੰਦਰ ਸਿੰਘ ਘਰਾਂਗਣਾ, ਇਸਤਰੀ ਆਗੂ ਬਲਵਿੰਦਰ ਕੌਰ ਖਾਰਾ ਨੇ ਦੱਸਿਆ ਕਿ ਪਿਛਲੇ ਮਹੀਨੇ ਨਬਾਲਗ ਬੱਚੀਆਂ ਨਾਲ ਜਬਰ ਜਨਾਹ ਕੀਤਾ ਗਿਆ ਸੀ, ਜਿਸ ਸਬੰਧੀ ਮੁਕੱਦਮਾ ਵੀ ਦਰਜ ਹੋਇਆ ਸੀ ਪਰ ਕਥਿਤ ਦੋਸ਼ੀਆਂ ਨੇ ਪੀੜਤਾਂ ਦੇ ਪਿਤਾ ਖ਼ਿਲਾਫ਼ ਹੀ ਝੂਠਾ ਮੁਕੱਦਮਾ ਦਰਜ ਕਰਵਾ ਕੇ ਜੇਲ੍ਹ 'ਚ ਭਿਜਵਾ ਦਿੱਤਾ, ਨੂੰ ਇਨਸਾਫ਼ ਦਿਵਾਉਣ ਲਈ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ ਮਾਨਬੀਬੜੀਆਂ, ਹੈਪੀ ਘਰਾਂਗਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਬੇਟੀ ਪੜ੍ਹਾਓ ਬੇਟੀ ਬਚਾਓ' ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਮਾਨਸਾ ਜ਼ਿਲੇ੍ਹ 'ਚ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਗਰੋਹ ਸਰਗਰਮ <br/>
Ad Position 24