13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

15 ਅਗਸਤ ਨੂੰ ਬਹੁਮੰਤਵੀ ਖੇਡ ਸਟੇਡੀਅਮ ਖੇਤਰ ‘ਨੋ ਡਰੋਨ ਜ਼ੋਨ’ ਘੋਸ਼ਿਤ

ਮਾਨਸਾ, 12 ਅਗਸਤ (ਸ. ਰਿ.)

Ad Position 21
No active advertisement
ਅਜੀਤ ਡੈਸਕ 13-08-2026
ਮਾਨਸਾ, 12 ਅਗਸਤ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਬਹੁਮੰਤਵੀ ਖੇਡ ਸਟੇਡੀਅਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਅਤੇ ਇਸ ਦੇ ਆਸ ਪਾਸ ਦੇ ਖੇਤਰ ਨੂੰ ਰੈੱਡ ਜ਼ੋਨ ‘ਨੋ ਡਰੋਨ ਜ਼ੋਨ’ ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ 15 ਅਗਸਤ ਲਈ ਲਾਗੂ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਭੀਖੀ ਵਿਖੇ 18 ਅਗਸਤ ਨੂੰ ਕੀਤੇ ਜਾ ਰਹੇ ਇਕੱਠ ਲਈ ਲੋਕਾਂ ’ਚ ਉਤਸ਼ਾਹ-ਔਲਖ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕੱਤਰਤਾ ’ਚ ਵੱਡੀ ਗਿਣਤੀ ’ਚ ਲੋਕਾਂ ਨੇ ਕੀਤੀ ਸ਼ਮੂਲੀਅਤ
Ad Position 24