13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਲਵਪ੍ਰੀਤ ਕੌਰ, ਕੁਲਵੀਰ ਕੌਰ ਤੇ ਮਨਪ੍ਰੀਤ ਕੌਰ। ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦਾ ਨਤੀਜਾ ਰਿਹਾ ਸ਼ਾਨਦਾਰ

ਮਾਨਸਾ, 12 ਅਗਸਤ (ਸ. ਰਿ.)

Ad Position 21
No active advertisement
ਅਜੀਤ ਡੈਸਕ 13-08-2026
ਮਾਨਸਾ, 12 ਅਗਸਤ (ਸ.ਰਿ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ. ਭਾਗ ਤੀਜਾ ਸਮੈਸਟਰ 6ਵਾਂ ਦੇ ਨਤੀਜਿਆਂ ’ਚ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕਲਾਸ ਇੰਚਾਰਜ ਪਰਮਜੀਤ ਕੌਰ ਨੇ ਦੱਸਿਆ ਕਿ ਲਵਪ੍ਰੀਤ ਕੌਰ, ਕੁਲਵੀਰ ਕੌਰ ਅਤੇ ਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਮੋਹਰੀ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਕਲਾਸ ਇੰਚਾਰਜ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਸੈਸ਼ਨ ਦੀ ਆਮਦ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਨਵੇਂ ਕੀਰਤੀਮਾਨ ਸਥਾਪਤ ਕੀਤਾ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਨੇ ਓਵਰਆਲ ਜ਼ੋਨ ਟਰਾਫ਼ੀ ਜਿੱਤੀ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ ਵਿਖੇ ਧੂਮਧਾਮ ਨਾਲ ਮਨਾਇਆ ‘ਤੀਆਂ ਤੀਜ ਦੀਆਂ 2026’ ਸਮਾਗਮ
Ad Position 24