ਜਿੰਦਲ ਇੰਟਰਨੈਸ਼ਨਲ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ
ਬੁਢਲਾਡਾ, 18 ਅਗਸਤ (ਸਵਰਨ ਸਿੰਘ ਰਾਹੀ)- ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਮੁੱਖ ਮਹਿਮਾਨ ਤਰਸੇਮ ਜਿੰਦਲ, ਪੁਸ਼ਪਾ ਜਿੰਦਲ ਅਤੇ ਮੰਜੂ ਜੈਨ ਸਨ।
ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਵਿਖੇ ਮੰਚ ’ਤੇ ਗਿੱਧਾ ਪਾਉਂਦੀਆਂ ਹੋਈਆਂ ਮੁਟਿਆਰਾਂ। ਤਸਵੀਰ : ਟੋਨੀ ਬੁਢਲਾਡਾ
19-08-2026