28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਲਾਹਣ ਬਰਾਮਦ

ਮਾਨਸਾ, 27 ਅਗਸਤ (ਵਿ. ਪ੍ਰਤੀ)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਬੁਰਜ ਹਰੀ ਤੇ ਅਵਤਾਰ ਸਿੰਘ ਵਾਸੀ ਮਾਨਸਾ ਤੋਂ 7.

Ad Position 21
No active advertisement
ਅਜੀਤ ਡੈਸਕ 28-08-2026
ਮਾਨਸਾ, 27 ਅਗਸਤ (ਵਿ.ਪ੍ਰਤੀ)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਬੁਰਜ ਹਰੀ ਤੇ ਅਵਤਾਰ ਸਿੰਘ ਵਾਸੀ ਮਾਨਸਾ ਤੋਂ 7.40 ਗ੍ਰਾਮ ਚਿੱਟਾ ਅਤੇ ਯੁੱਧਵੀਰ ਸਿੰਘ ਵਾਸੀ ਖ਼ਿਆਲਾ ਕਲਾਂ ਤੇ ਸੁਖਵਿੰਦਰ ਸਿੰਘ ਵਾਸੀ ਕੋਰਵਾਲਾ ਤੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਬੁਢਲਾਡਾ ਪੁਲਿਸ ਨੇ ਸੁਖਜਿੰਦਰ ਸਿੰਘ ਵਾਸੀ ਕੁਲਾਣਾ ਤੋਂ 6 ਗ੍ਰਾਮ ਚਿੱਟਾ ਅਤੇ ਸਤਪਾਲ ਸਿੰਘ ਵਾਸੀ ਬੀਰੋਕੇ ਕਲਾਂ ਤੋਂ 50 ਲੀਟਰ ਲਾਹਣ ਬਰਾਮਦ ਕੀਤੀ ਹੈ। ਸਾਰਿਆਂ ਖ਼ਿਲਾਫ਼ ਵੱਖ-ਵੱਖ ਐਕਟਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਵਰਿੰਦਰ ਸੋਨੀ ਮਾਰਕੀਟ ਕਮੇਟੀ ਭੀਖੀ ਦੇ ਮੁੜ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਡੀ.ਏ. ਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੀਤੇ ਰੋਸ ਪ੍ਰਦਰਸ਼ਨ * ਮਾਨਸਾ, ਬੁਢਲਾਡਾ ਤੇ ਸ...
Ad Position 24