29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕਾਂਗਰਸੀ ਆਗੂ ਕੁਲਵੰਤ ਸਿੰਘ ਖੋਖਰ ਨੂੰ ਸਦਮਾ, ਨੌਜਵਾਨ ਸਪੁੱਤਰ ਦਾ ਹੋਇਆ ਦਿਹਾਂਤ

ਬਾਲਿਆਂਵਾਲੀ, 28 ਅਗਸਤ (ਕੁਲਦੀਪ ਮਤਵਾਲਾ) : ਕਾਂਗਰਸ ਦੇ ਸੀਨੀਅਰ ਆਗੂ ਅਤੇ ਗ੍ਰੰਥੀ ਕੁਲਵੰਤ ਸਿੰਘ ਘੋਟਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਹੋਣਹਾਰ ਨੌਜਵਾਨ ਸਪੁੱਤਰ ਗੁਰਵਿੰਦਰ ਸਿੰਘ ਚਹਿਲ ਦੀ ਦਿਮਾਗ਼ ਦੀ ਨਾੜੀ ਫਟਣ ਕਰਕੇ ਦਿਹਾਂਤ ਹੋਣ ਦੀ ਖ਼ਬਰ ਹੈ। ਇਸ ਦੁੱਖ ਦੀ ਘੜੀ ਚ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਗੋਰਾ, ਵਿਧਾਇਕ ਬੀਬਾ ਬਲਜਿੰਦਰ ਕੌਰ ਜਗਾਰਾਮ ਤੀਰਥ, ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ (ਹਲਕਾ ਇੰਚਾਰਜ ਮੌੜ) ਸ਼੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਢਿੱਲੋਂ ਸ਼੍ਰੋਮਣੀ ਕਮੇਟੀ ਮੈਂਬਰ, ਸਾਬਕਾ ਸਰਪੰਚ ਕਾਂਗਰਸੀ ਆਗੂ ਸਰਜੀਤ ਸਿੰਘ ਖੋਖਰ, ਸਰਪੰਚ ਜਗਸੀਰ ਕੁਮਾਰ, ਢਾਡੀ ਜਗਸੀਰ ਸਿੰਘ ਮੰਡੀ ਕਲਾਂ, ਸਰਪੰਚ ਸੰਦੀਪ ਸਿੰਘ ਨੱਨੂ ਢੱਡੇ, ਫਤਿਹ ਗਰੁੱਪ ਰਾਮਪੁਰਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਚੱਠਾ, ਵਿਧਾਇਕ ਬੀਬੀ ਬਰਜਿੰਦਰ ਕੌਰ ਦੇ ਪਿਤਾ ਦਰਸ਼ਨ ਸਿੰਘ ਜਗ੍ਹਾਰਾਮ ਤੀਰਥ, ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪਰਮਿੰਦਰ ਸਿੰਘ ਬਾਲਿਆਂਵਾਲੀ, ਕਾਂਗਰਸੀ ਆਗੂ ਸਾਬਕਾ ਸਰਪੰਚ ਗੁਰਦੀਪ ਸਿੰਘ ਜਿਉਦ, ਗੁਰਦੀਪ ਸਿੰਘ ਐਮ.

Ad Position 21
No active advertisement
ਅਜੀਤ ਡੈਸਕ 29-08-2026
ਬਾਲਿਆਂਵਾਲੀ, 28 ਅਗਸਤ (ਕੁਲਦੀਪ ਮਤਵਾਲਾ) : ਕਾਂਗਰਸ ਦੇ ਸੀਨੀਅਰ ਆਗੂ ਅਤੇ ਗ੍ਰੰਥੀ ਕੁਲਵੰਤ ਸਿੰਘ ਘੋਟਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਹੋਣਹਾਰ ਨੌਜਵਾਨ ਸਪੁੱਤਰ ਗੁਰਵਿੰਦਰ ਸਿੰਘ ਚਹਿਲ ਦੀ ਦਿਮਾਗ਼ ਦੀ ਨਾੜੀ ਫਟਣ ਕਰਕੇ ਦਿਹਾਂਤ ਹੋਣ ਦੀ ਖ਼ਬਰ ਹੈ। ਇਸ ਦੁੱਖ ਦੀ ਘੜੀ ਚ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਗੋਰਾ, ਵਿਧਾਇਕ ਬੀਬਾ ਬਲਜਿੰਦਰ ਕੌਰ ਜਗਾਰਾਮ ਤੀਰਥ, ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ (ਹਲਕਾ ਇੰਚਾਰਜ ਮੌੜ) ਸ਼੍ਰੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਢਿੱਲੋਂ ਸ਼੍ਰੋਮਣੀ ਕਮੇਟੀ ਮੈਂਬਰ, ਸਾਬਕਾ ਸਰਪੰਚ ਕਾਂਗਰਸੀ ਆਗੂ ਸਰਜੀਤ ਸਿੰਘ ਖੋਖਰ, ਸਰਪੰਚ ਜਗਸੀਰ ਕੁਮਾਰ, ਢਾਡੀ ਜਗਸੀਰ ਸਿੰਘ ਮੰਡੀ ਕਲਾਂ, ਸਰਪੰਚ ਸੰਦੀਪ ਸਿੰਘ ਨੱਨੂ ਢੱਡੇ, ਫਤਿਹ ਗਰੁੱਪ ਰਾਮਪੁਰਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਚੱਠਾ, ਵਿਧਾਇਕ ਬੀਬੀ ਬਰਜਿੰਦਰ ਕੌਰ ਦੇ ਪਿਤਾ ਦਰਸ਼ਨ ਸਿੰਘ ਜਗ੍ਹਾਰਾਮ ਤੀਰਥ, ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪਰਮਿੰਦਰ ਸਿੰਘ ਬਾਲਿਆਂਵਾਲੀ, ਕਾਂਗਰਸੀ ਆਗੂ ਸਾਬਕਾ ਸਰਪੰਚ ਗੁਰਦੀਪ ਸਿੰਘ ਜਿਉਦ, ਗੁਰਦੀਪ ਸਿੰਘ ਐਮ.ਸੀ ਮੰਡੀ ਕਲਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਪੱਤਰਕਾਰਾਂ ਨੇ ਕੁਲਵੰਤ ਸਿੰਘ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਜੋਗਾ ਥਾਣੇ ਅੱਗੇ ਅਰਥੀ ਫੂਕ ਮੁਜ਼ਾਹਰਾ ਅੱਜ ਅਗਲੀ ਖ਼ਬਰ ਰਾਈਸ ਮਿੱਲ ‘ਚੋਂ ਚੌਲ ਚੋਰੀ ਕਰਨ ਵਾਲੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ, ਦੋ ਕਾਬੂ
Ad Position 24