01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ 3 ਨੂੰ

ਬੁਢਲਾਡਾ, 31 ਅਗਸਤ (ਮਨਚੰਦਾ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵਲੋਂ 3 ਸਤੰਬਰ ਨੂੰ ਸ਼ਾਮ 6. 30 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਵਿਖੇ ਕਰਵਾਏ ਜਾ ਰਹੇ ਡਰੋਨ ਸ਼ੋਅ ਨੂੰ ਸਫਲ ਬਣਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਹਨ।

Ad Position 21
No active advertisement
ਅਜੀਤ ਡੈਸਕ 01-09-2026
ਬੁਢਲਾਡਾ, 31 ਅਗਸਤ (ਮਨਚੰਦਾ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵਲੋਂ 3 ਸਤੰਬਰ ਨੂੰ ਸ਼ਾਮ 6.30 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਵਿਖੇ ਕਰਵਾਏ ਜਾ ਰਹੇ ਡਰੋਨ ਸ਼ੋਅ ਨੂੰ ਸਫਲ ਬਣਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਇਹ ਵਿਚਾਰ ਹਲਕਾ ਵਿਧਾਇਕ ਬੁੱਧ ਰਾਮ ਨੇ ਇੱਥੇ ਹਲਕੇ ਦੇ ਸਮੂਹ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਦੌਰਾਨ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸ਼ੋਅ ’ਚ ਵਧ ਤੋਂ ਵਧ ਨਾਗਰਿਕਾਂ ਨੂੰ ਸ਼ਾਮਿਲ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਵਿਧਾਇਕ ਨੇ ਕਿਹਾ ਕਿ ਇਸ ਵਿਲੱਖਣ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਾਨ ਜੀਵਨੀ, ਉਨ੍ਹਾਂ ਦੇ ਉੱਚੇ-ਸੁੱਚੇ ਵਿਚਾਰਾਂ ਅਤੇ ਮਨੁੱਖਤਾ ਨੂੰ ਦਿੱਤੀਆਂ ਅਮੁੱਲ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਦੇ ਮਾਧਿਅਮ ਰਾਹੀਂ ਅਸਮਾਨ ’ਚ ਪ੍ਰਦਰਸ਼ਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਇੰਚਾਰਜ ਜੁਆਲ ਨੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਬਰਾਮਦ
Ad Position 24