02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਨੀ ਕੋਟਸ਼ਮੀਰ ‘ਆਪ’ ਦੇ ਯੂਥ ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ

ਕੋਟਫੱਤਾ, 1 ਸਤੰਬਰ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਦੇ ਵਸਨੀਕ ਮਿਹਨਤੀ ਨੌਜਵਾਨ ਮਨਪ੍ਰੀਤ ਸਿੰਘ ਮਨੀ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ । ਆਪਣੀ ਇਸ ਨਿਯੁਕਤੀ ’ਤੇ ਉਨ੍ਹਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀ ਆ, ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਸਕੱਤਰ ਇੰਦਰਜੀਤ ਸਿੰਘ ਮਾਨ, ਲੋਕ ਸਭਾ ਇੰਚਾਰਜ ਐਡਵੋਕੇਟ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ, ਹਲਕਾ ਇੰਚਾਰਜ ਬਠਿੰਡਾ ਦਿਹਾਤੀ ਗੋਪਾਲ ਸਿੰਘ ਕੋਟਫੱਤਾ ਤੇ ਪਲਾਨਿੰਗ ਬੋਰਡ ਬਠਿੰਡਾ ਦੇ ਚੇਅਰਮੈਨ ਐਡਵੋਕੇਟ ਹਰਦੀਪ ਸਰਾਂ, ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਰਮਨ ਸਿੱਧੂ, ਜ਼ਿਲ੍ਹਾ ਯੂਥ ਵਾਇਸ ਪ੍ਰਧਾਨ ਸੁਖਜਿੰਦਰ ਰੋਮਾਣਾ ਅਤੇ ਹਲਕਾ ਬਠਿੰਡਾ ਦਿਹਾਤੀ ਦੇ ਯੂਥ ਪ੍ਰਧਾਨ ਰੇਸ਼ਮ ਸਿੰਘ ਤਿਉਣਾ, ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਸਮੇਤ ਸਮੁੱਚੀ ਆਪ ਲੀਡਰਸ਼ਿਪ ਦਾ ਧੰਨਵਾਦ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026

Ad Position 22
No active advertisement
ਪਿਛਲੀ ਖ਼ਬਰ ਗੋਨਿਆਣਾ ਨਗਰ ਕੌਂਸਲ ਦੀ ਨਵ-ਨਿਯੁਕਤ ਪ੍ਰਧਾਨਗੀ ਟੀਮ ਵਲੋਂ ਸਫ਼ਾਈ ਅਭਿਆਨ ਦੀ ਸ਼ੁਰੂਆਤ ਅਗਲੀ ਖ਼ਬਰ ਬੰਤ ਸਿੰਘ ਪਥਰਾਲਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਠਿੰਡਾ ਦਿਹਾਤੀ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24