03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਯਾਦਵਿੰਦਰ ਸਿੰਘ ਸਿੱਧੂ ਨੂੰ ਅਕਾਲੀ ਦਲ ਦੀ ਪੀ. ਏ. ਸੀ ਕਮੇਟੀ ਦਾ ਸੂਬਾ ਮੈਂਬਰ ਬਣਾਉਣ ’ਤੇ ਸਵਾਗਤ

ਸੀਂਗੋ ਮੰਡੀ, 2 ਸਤੰਬਰ (ਲਕਵਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਨਵੀਆਂ ਨਿਯੁਕਤੀਆਂ ਵਿਚ ਕਸਬੇ ਦੇ ਪਿੰਡ ਕੌਰੇਆਣਾ ਦੇ ਟਕਸਾਲੀ ਅਕਾਲੀ ਦਲ ਦੇ ਸਾਬਕਾ ਸਰਪੰਚ ਜੰਗ ਸਿੰਘ ਦੇ ਸਪੁੱਤਰ ਯਾਦਵਿੰਦਰ ਸਿੰਘ ਨੂੰ ਯੂਥ ਅਕਾਲੀ ਦਲ ਦੀ ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸੀਂਗੋ ਮੰਡੀ, 2 ਸਤੰਬਰ (ਲਕਵਿੰਦਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਨਵੀਆਂ ਨਿਯੁਕਤੀਆਂ ਵਿਚ ਕਸਬੇ ਦੇ ਪਿੰਡ ਕੌਰੇਆਣਾ ਦੇ ਟਕਸਾਲੀ ਅਕਾਲੀ ਦਲ ਦੇ ਸਾਬਕਾ ਸਰਪੰਚ ਜੰਗ ਸਿੰਘ ਦੇ ਸਪੁੱਤਰ ਯਾਦਵਿੰਦਰ ਸਿੰਘ ਨੂੰ ਯੂਥ ਅਕਾਲੀ ਦਲ ਦੀ ਪੀ.ਏ.ਸੀ ਕਮੇਟੀ ਦਾ ਸੂਬਾ ਮੈਂਬਰ ਬਣਾਉਣ ਤੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਚੁਫੇਰਿਓਂ ਸਵਾਗਤ ਕਰਕੇ ਖ਼ੁਸ਼ੀ ਪ੍ਰਗਟਾਈ ਹੈ। ਇਸ ਸਬੰਧੀ ਨਵ ਨਿਯੁਕਤ ਪੀ.ਏ.ਸੀ. ਮੈਂਬਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੇ ਯਤਨਾਂ ਸਦਕਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਮਾਣ ਦਿੱਤਾ ਹੈ। ਉਸ ਲਈ ਉਹ ਅਕਾਲੀ ਦਲ ਦੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਨ ਤੇ ਨਾਲ ਹੀ ਜੋ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ । ਉਸ ਨੂੰ ਉਹ ਤਨ ਦੇਹੀ ਨਾਲ ਨਿਵਾ ਕੇ ਜੂਥ ਅਕਾਲੀ ਦਲ ਨਾਲ ਹਲਕੇ ਵਿਚੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜ ਕੇ ਅਕਾਲੀ ਦਲ ਨੂੰ ਪਿੰਡਾਂ ਵਿਚ ਹੋਰ ਤਕੜਾ ਕਰਨ ਲਈ ਤਨ ਮਨ ਤੇ ਧਨ ਨਾਲ ਮਿਹਨਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਕਾਲਜ ਬਠਿੰਡਾ ਦੇ ਕਾਮਰਸ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ‘ਚ ਮਾਰੀਆਂ ਮੱਲਾਂ ਅਗਲੀ ਖ਼ਬਰ ਅਕਾਲੀ ਦਲ (ਬ) ਵਲੋਂ ਧੰਨਾ ਸਿੰਘ ਕੋਟੜਾ ਸੂਬਾ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24