09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕੁੱਟਮਾਰ ਮਾਮਲੇ ’ਚ ਪਰਿਵਾਰ ਵਲੋਂ ਮੌੜ ਮੰਡੀ ਥਾਣੇ ਅੱਗੇ ਧਰਨੇ ਦਾ ਐਲਾਨ

ਮਾਨਸਾ, 8 ਸਤੰਬਰ (ਸ. ਰਿ.)

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮਾਨਸਾ, 8 ਸਤੰਬਰ (ਸ.ਰਿ.)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 27 ਦੇ ਨੌਜਵਾਨ ਨਾਲ ਹੋਈ ਕੁੱਟਮਾਰ ਦੇ ਮਾਮਲੇ ’ਚ ਇਨਸਾਫ਼ ਨਾ ਮਿਲਣ ਕਾਰਨ ਪਰਿਵਾਰ ਵਲੋਂ ਮੌੜ ਮੰਡੀ ਥਾਣੇ ਅੱਗੇ ਧਰਨਾ ਦਿੱਤਾ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਸਿੰਘ ਬੀਤੀ 27 ਅਗਸਤ ਨੂੰ ਆਪਣੇ 4 ਸਾਥੀਆਂ ਨਾਲ ਮੌੜ ਮੰਡੀ ਕਿਸੇ ਕੰਮ ਲਈ ਗਿਆ ਸੀ ਅਤੇ ਵਾਪਸ ਆਉਣ ਸਮੇਂ ਰਸਤੇ ’ਚ ਕੁਝ ਅਣਪਛਾਤਿਆਂ ਵਲੋਂ ਉਸ ਨੂੰ ਘੇਰ ਕੁੱਟਮਾਰ ਕਰ ਕੇ ਉਸ ਨੂੰ ਅਪਾਹਜ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਬਣਦੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰ ਕੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਦਾ ਡੀ.ਸੀ. ਦਫ਼ਤਰ ਨੇੜੇ ਧਰਨਾ ਜਾਰੀ ਅਗਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
Ad Position 24