09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ ਅੱਜ

ਮਾਨਸਾ, 8 ਸਤੰਬਰ (ਵਿ. ਪ੍ਰਤੀ)- ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ 9 ਸਤੰਬਰ ਨੂੰ ਕਰਵਾਈ ਜਾ ਰਹੀ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮਾਨਸਾ, 8 ਸਤੰਬਰ (ਵਿ.ਪ੍ਰਤੀ)- ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ 9 ਸਤੰਬਰ ਨੂੰ ਕਰਵਾਈ ਜਾ ਰਹੀ ਹੈ । ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ ਸਵੇਰੇ 6:30 ਵਜੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋਵੇਗੀ । ਉਨ੍ਹਾਂ ਦੱਸਿਆ ਕਿ ਵਿਧਾਇਕ ਡਾ. ਵਿਜੈ ਸਿੰਗਲਾ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ ਅਤੇ ਇਹ ਦੌੜ ਬੱਸ ਸਟੈਂਡ-ਤਿੰਨਕੋਨੀ ਤੋਂ ਹੁੰਦੀ ਹੋਈ ਬਹੁ-ਮੰਤਵੀ ਸਟੇਡੀਅਮ ਮਾਨਸਾ ਵਿਖੇ ਸਮਾਪਤ ਹੋਵੇਗੀ । ਉਨ੍ਹਾਂ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਇਸ ਮੈਰਾਥਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਅਗਲੀ ਖ਼ਬਰ ਚਿੱਟਾ ਤੇ ਸ਼ਰਾਬ ਬਰਾਮਦ
Ad Position 24