11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡੀ. ਏ. ਵੀ. ਕਾਲਜ ਬਠਿੰਡਾ ਦੇ ਐਮ. ਏ ਇਤਿਹਾਸ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਬਠਿੰਡਾ, 9 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ. ਏ.

Ad Position 21
No active advertisement
ਅਜੀਤ ਡੈਸਕ 10-09-2026
ਬਠਿੰਡਾ, 9 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ ਕਾਲਜ ਬਠਿੰਡਾ ਦੇ ਐਮ.ਏ ਇਤਿਹਾਸ (ਸਮੈਸਟਰ ਚੌਥਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿਚ ਚੰਗੇ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਰਮਨਦੀਪ ਕੌਰ ਨੇ ਕਲਾਸ ਵਿਚ ਪਹਿਲਾ ਸਥਾਨ ਹਾਸਿਲ ਕੀਤਾ, ਸੰਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਜਗਜੀਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਵਿਭਾਗ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਉਨ੍ਹਾਂ ਨੇ ਸਫ਼ਲਤਾ ਹਾਸਲ ਕੀਤੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਭਾਟੀਆ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐਸ. ਆਈ. ਆਰ. ਸੰਬੰਧੀ ਲਗਾਏ ਗਏ ਰੋਲ ਆਬਜ਼ਰਵਰ ਵਲੋਂ ਸਿਆਸੀ ਪਾਰਟੀਆਂ ਨਾਲ ਬੈਠਕ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਸ਼ਰਮਨਾਕ ਵਰਤਾਰਾ- ਗੁਰਬਾਜ਼ ਸਿੰਘ ਸਿੱਧੂ
Ad Position 24