12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਾਨ ਸਰਕਾਰ ਵਲੋਂ ਭੁੱਚੋ ਹਲਕੇ ਦੇ ਕਿਸਾਨਾਂ ਸੌਗਾਤ, ਖੇਤੀ ਖਾਲਿਆਂ ਲਈ 1038.96 ਲੱਖ ਰੁਪਏ ਦੀ ਗ੍ਰਾਂਟ ਜਾਰੀ ਭੁੱਚੋ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ, ਯੂਥ ਆਪ ਆਗੂ ਹਰਸਿਮਰਨ ਸਿੰਘ। 6.50 ਗਰਾਮ ਹੈਰੋਇਨ ਸਮੇਤ ਦੋ ਕਾਬੂ

ਭੁਚੋ ਮੰਡੀ, 11 ਸਤੰਬਰ (ਬਿੱਕਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਭੁਚੋ ਦੇ ਕਿਸਾਨਾਂ ਲਈ ਵੱਡੀ ਸੌਗਾਤ ਦਿੰਦਿਆਂ ਵੱਖ-ਵੱਖ ਪਿੰਡਾਂ ਵਿਚ ਨਵੇਂ ਖਾਲ ਬਣਾਉਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਕਰਨ ਲਈ 10 ਕਰੋੜ 38 ਲੱਖ 96 ਹਜ਼ਾਰ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਕੀਤੀ ਗਈ ਹੈ। ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਤੇ ਯੂਥ ਆਪ ਆਗੂ ਹਰਸਿਮਰਨ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਲ ਸਰੋਤ ਵਿਭਾਗ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ।

Ad Position 21
repet_subhas-goyals [Copy P29]
ਭੁੱਚੋ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ, ਯੂਥ ਆਪ ਆਗੂ ਹਰਸਿਮਰਨ ਸਿੰਘ। 12-09-2026
ਭੁਚੋ ਮੰਡੀ, 11 ਸਤੰਬਰ (ਬਿੱਕਰ ਸਿੰਘ ਸਿੱਧੂ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਭੁਚੋ ਦੇ ਕਿਸਾਨਾਂ ਲਈ ਵੱਡੀ ਸੌਗਾਤ ਦਿੰਦਿਆਂ ਵੱਖ-ਵੱਖ ਪਿੰਡਾਂ ਵਿਚ ਨਵੇਂ ਖਾਲ ਬਣਾਉਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਕਰਨ ਲਈ 10 ਕਰੋੜ 38 ਲੱਖ 96 ਹਜ਼ਾਰ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਕੀਤੀ ਗਈ ਹੈ। ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਤੇ ਯੂਥ ਆਪ ਆਗੂ ਹਰਸਿਮਰਨ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਲ ਸਰੋਤ ਵਿਭਾਗ ਦੇ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਮਨਜ਼ੂਰ ਹੋਈ ਇਸ ਰਾਸ਼ੀ ਨਾਲ ਕਿਸਾਨਾਂ ਨੂੰ ਸਿੰਚਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਨਾਲ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਨਵੇਂ ਖਾਲ ਬਣਾਏ ਜਾਣਗੇ ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਸਬੰਧੀ ਸਮੱਸਿਆਵਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਆਧੁਨਿਕ ਤੇ ਬਿਹਤਰ ਸਿੰਚਾਈ ਸਹੂਲਤਾਂ ਉ ਪਲੱਬਧ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰੋਜੈਕਟ ਪੂਰੇ ਹੋਣ ਨਾਲ ਖੇਤਾਂ ਦੀ ਸਿੰਚਾਈ ਲਈ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਹੋਵੇਗਾ ਤੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਬੈਂਗਲੌਰ ਤੋਂ ਚੱਲ ਕੇ ਟੈਕਨਾਲੋਜੀ ਪਹੁੰਚੀ ਬਠਿੰਡਾ ਦੇ ਪਿੰਡਾਂ ਵਿਚ ਹੁਣ ਮਸ਼ੀਨਾਂ ਨੂੰ ਪੰਜਾਬੀ ਪੜ੍ਹਾਉਣਗ... ਅਗਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24