21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੁਖਵੰਤ ਕੌਰ, ਸੰਦੀਪ ਕੌਰ, ਨੀਸ਼ੂ ਰਾਣੀ, ਰੀਤੂ ਕੌਰ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 21 ਸਤੰਬਰ (ਸਹੋਤਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਐੱਡ.

Ad Position 21
No active advertisement
ਅਜੀਤ ਡੈਸਕ 22-09-2026
ਭੀਖੀ, 21 ਸਤੰਬਰ (ਸਹੋਤਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐੱਡ. ਭਾਗ ਚੌਥਾ 8ਵੇਂ ਸਮੈਸਟਰ ਦੇ ਨਤੀਜੇ ’ਚੋਂ ਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਐੱਮ.ਕੇ. ਮਿਸ਼ਰਾ ਨੇ ਦੱਸਿਆ ਕਿ ਸੁਖਵੰਤ ਕੌਰ ਤੇ ਸੰਦੀਪ ਕੌਰ ਨੇ 358, ਨੀਸ਼ੂ ਰਾਣੀ ਨੇ 357 ਤੇ ਰੀਤੂ ਕੌਰ ਨੇ 356 ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਬਿਕਰਮਜੀਤ ਕੌਰ, ਪ੍ਰੋ. ਸਤਿਨਾਮ ਸਿੰਘ, ਪ੍ਰੋ. ਕਰਮਜੀਤ ਕੌਰ, ਪ੍ਰੋ. ਅਮਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਮਾਨਸਾ ਦਾ ਘਿਰਾਓ 5 ਨੂੰ ਅਗਲੀ ਖ਼ਬਰ ਹਫ਼ਤੇ ਅੰਦਰ ਦੁਕਾਨਾਂ ਅੱਗੇ ਰੱਖਿਆ ਸਾਮਾਨ ਨਾ ਹਟਾਇਆ ਤਾਂ ਹੋਵੇਗੀ ਸਖ਼ਤ ਕਾਰਵਾਈ -ਏ.ਡੀ.ਸੀ.
Ad Position 24