22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਮਾਨਸਾ ਦਾ ਘਿਰਾਓ 5 ਨੂੰ

ਝੁਨੀਰ, 21 ਸਤੰਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਝੁਨੀਰ ਵਲੋਂ 5 ਅਕਤੂਬਰ ਨੂੰ ਕੀਤੇ ਜਾ ਰਹੇ ਡਿਪਟੀ ਕਮਿਸ਼ਨਰ ਮਾਨਸਾ ਦੇ ਘਿਰਾਓ ਸਬੰਧੀ ਪਿੰਡ ਦਾਨੇਵਾਲਾ ਵਿਖੇ ਲਾਮਬੰਦੀ ਇਕੱਤਰਤਾ ਕੀਤੀ ਗਈ। ਬਲਾਕ ਪ੍ਰਧਾਨ ਕੁਲਦੀਪ ਸਿੰਘ ਚਚੋਹਰ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰਕ ਸਮਝੌਤਾ ਅਤੇ ਬਿਜਲੀ ਤੇ ਬੀਜ ਬਿੱਲ 2025 ਬਿੱਲ ਰੱਦ ਕਰਵਾਉਣ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਵਾਪਸ ਕਰਵਾਉਣ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਨ ਅਤੇ ਜ਼ਮੀਨਾਂ ਦੇ ਮਾਲਕੀ ਹੱਕਾਂ ਲਈ, ਕਿਸਾਨ ’ਤੇ ਅੰਦੋਲਨਾਂ ਤੋਂ ਇਲਾਵਾ ਪਿਛਲੇ ਸਾਲਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਦਰਜ ਕੀਤੇ ਪਰਚੇ ਰੱਦ ਕਰਵਾਉਣ ਲਈ ਘਿਰਾਓ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 22-09-2026
ਝੁਨੀਰ, 21 ਸਤੰਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਝੁਨੀਰ ਵਲੋਂ 5 ਅਕਤੂਬਰ ਨੂੰ ਕੀਤੇ ਜਾ ਰਹੇ ਡਿਪਟੀ ਕਮਿਸ਼ਨਰ ਮਾਨਸਾ ਦੇ ਘਿਰਾਓ ਸਬੰਧੀ ਪਿੰਡ ਦਾਨੇਵਾਲਾ ਵਿਖੇ ਲਾਮਬੰਦੀ ਇਕੱਤਰਤਾ ਕੀਤੀ ਗਈ। ਬਲਾਕ ਪ੍ਰਧਾਨ ਕੁਲਦੀਪ ਸਿੰਘ ਚਚੋਹਰ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰਕ ਸਮਝੌਤਾ ਅਤੇ ਬਿਜਲੀ ਤੇ ਬੀਜ ਬਿੱਲ 2025 ਬਿੱਲ ਰੱਦ ਕਰਵਾਉਣ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਵਾਪਸ ਕਰਵਾਉਣ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਨ ਅਤੇ ਜ਼ਮੀਨਾਂ ਦੇ ਮਾਲਕੀ ਹੱਕਾਂ ਲਈ, ਕਿਸਾਨ ’ਤੇ ਅੰਦੋਲਨਾਂ ਤੋਂ ਇਲਾਵਾ ਪਿਛਲੇ ਸਾਲਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਦਰਜ ਕੀਤੇ ਪਰਚੇ ਰੱਦ ਕਰਵਾਉਣ ਲਈ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਭੀਮ ਸਿੰਘ, ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਸੁਖਪਾਲ ਸਿੰਘ, ਕਾਕਾ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਦੀ ਅਦਾਲਤ ਸਮੇਤ 4 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਸੁਖਵੰਤ ਕੌਰ, ਸੰਦੀਪ ਕੌਰ, ਨੀਸ਼ੂ ਰਾਣੀ, ਰੀਤੂ ਕੌਰ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24