22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

26 ਤੋਂ ਸ਼ੁਰੂ ਹੋਣ ਵਾਲੀ ਸ੍ਰੀਮਦ ਭਾਗਵਤ ਕਥਾ ਦੇ ਸੰਬੰਧ ’ਚ ਪ੍ਰਭਾਤ ਫੇਰੀਆਂ ਜਾਰੀ

ਮਾਨਸਾ, 22 ਸਤੰਬਰ (ਸੱਭਿ. ਪ੍ਰਤੀ)- ਗਊਸ਼ਾਲਾ ਐਂਡ ਮੰਦਰ ਸੁਧਾਰ ਕਮੇਟੀ ਵਲੋਂ ਸਥਾਨਕ ਗਊਸ਼ਾਲਾ ਭਵਨ ਵਿਖੇ 26 ਤੋਂ 3 ਅਕਤੂਬਰ ਤੱਕ ਚੱਲਣ ਵਾਲੀ ਸ਼੍ਰੀ ਮਦ ਭਾਗਵਤ ਕਥਾ ਦੇ ਸੰਬੰਧ ’ਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 23-09-2026
ਮਾਨਸਾ, 22 ਸਤੰਬਰ (ਸੱਭਿ.ਪ੍ਰਤੀ)- ਗਊਸ਼ਾਲਾ ਐਂਡ ਮੰਦਰ ਸੁਧਾਰ ਕਮੇਟੀ ਵਲੋਂ ਸਥਾਨਕ ਗਊਸ਼ਾਲਾ ਭਵਨ ਵਿਖੇ 26 ਤੋਂ 3 ਅਕਤੂਬਰ ਤੱਕ ਚੱਲਣ ਵਾਲੀ ਸ਼੍ਰੀ ਮਦ ਭਾਗਵਤ ਕਥਾ ਦੇ ਸੰਬੰਧ ’ਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਪ੍ਰਧਾਨ ਮੁਕੇਸ਼ ਕੁਮਾਰ ਮੋਨੂੰ ਦਾਨੇਵਾਲੀਆ ਤੇ ਜਨਰਲ ਸਕੱਤਰ ਮੁਨਿਸ਼ ਕੁਮਾਰ ਬੱਬੂ ਰੜ੍ਹ ਵਾਲਿਆਂ ਨੇ ਦੱਸਿਆ ਕਿ ਪ੍ਰਭਾਤ ਫੇਰੀ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਪ੍ਰਵੀਨ ਕੁਮਾਰ, ਵਿਜੈ ਕੁਮਾਰ, ਨਰੇਸ਼ ਕੁਮਾਰ ਕਾਲਾ ਚਕੇਰੀਆਂ ਵਾਲੇ ਦੇ ਘਰ ਸੰਕੀਰਤਨ ਲਈ ਪਹੁੰਚੀ। ਸੰਕੀਰਤਨ ’ਚ ਭਜਨਾਂ ਨੇ ਪੰਡਾਲ ’ਚ ਬੈਠੇ ਸ਼ਰਧਾਲੂਆਂ ਨੂੰ ਝੂਮਣ ਲੱਗਾ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਡਾ. ਵਿਜੈ ਕੁਮਾਰ ਸਿੰਗਲਾ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ, ਕਾਂਗਰਸ ਆਗੂ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਭੋਲਾ ਰਾਮ, ਮਾ. ਹਾਕਮ ਚੰਦ, ਅਸ਼ੋਕ ਕੁਮਾਰ ਚਾਂਦਪੁਰੀਆ, ਵਿਸ਼ਾਲ ਜੈਨ ਗੋਲਡੀ, ਬਿੰਦਰਪਾਲ ਗਰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਵਲੋਂ ਸਮਾਓਂ ਵਿਖੇ 81 ਲੱਖ ਦੀ ਲਾਗਤ ਨਾਲ ਚਾਲੂ ਕੰਮਾਂ ਦਾ ਉਦਘਾਟਨ ਅਗਲੀ ਖ਼ਬਰ ਜਨਗਣਨਾ ਕਰਨ ’ਚ ਸੋਧ ਕਰਨ ਲਈ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ ਪੱਤਰ
Ad Position 24