22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਭਾਜਪਾ ਵਲੋਂ ਝੁਨੀਰ ’ਚ ਰੈਲੀ ਅੱਜ

ਝੁਨੀਰ, 22 ਸਤੰਬਰ (ਸਿੰਗਲਾ)- ਭਾਰਤੀ ਜਨਤਾ ਪਾਰਟੀ ਵਲੋਂ ‘ਨਸ਼ਾ ਛੱਡੋ ਸੰਕਲਪ ਯਾਤਰਾ’ ਤਹਿਤ 23 ਸਤੰਬਰ ਨੂੰ ਸਥਾਨਕ ਖੇਡ ਸਟੇਡੀਅਮ ਵਿਖੇ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮਾਨਸਾ ਜ਼ਿਲ੍ਹੇ ਦੇ ਇੰਚਾਰਜ ਕੇ.

Ad Position 21
No active advertisement
ਅਜੀਤ ਡੈਸਕ 23-09-2026
ਝੁਨੀਰ, 22 ਸਤੰਬਰ (ਸਿੰਗਲਾ)- ਭਾਰਤੀ ਜਨਤਾ ਪਾਰਟੀ ਵਲੋਂ ‘ਨਸ਼ਾ ਛੱਡੋ ਸੰਕਲਪ ਯਾਤਰਾ’ ਤਹਿਤ 23 ਸਤੰਬਰ ਨੂੰ ਸਥਾਨਕ ਖੇਡ ਸਟੇਡੀਅਮ ਵਿਖੇ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮਾਨਸਾ ਜ਼ਿਲ੍ਹੇ ਦੇ ਇੰਚਾਰਜ ਕੇ. ਕੇ. ਮਲਹੋਤਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਪਹੁੰਚੇ। ਇਸ ਮੌਕੇ ਪਰਮਜੀਤ ਸਿੰਘ ਮੰਨਾ ਅਤੇ ਝੁਨੀਰ ਦੇ ਸਰਕਲ ਪ੍ਰਧਾਨ ਪਵਨ ਸ਼ਰਮਾ ਆਦਿ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਯਾਤਰਾ ’ਚ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਹੋਰ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ‘ਆਪ’ ਦੀ ਡੋਰ-ਟੂ-ਡੋਰ ਤੇ ਮੈਂਬਰਸ਼ਿਪ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਵਿਧਾਇਕ ਬੁੱਧ ਰਾਮ
Ad Position 24