28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਚਾਇਤ ਯੂਨੀਅਨ ਵਲੋਂ ਵਿਧਾਇਕ ਬੁੱਧ ਰਾਮ ਦਾ ਲੋਕ ਪੱਖੀ ਕੰਮ ਕਰਨ ਬਦਲੇ ਸਨਮਾਨ

ਬੁਢਲਾਡਾ, 28 ਸਤੰਬਰ (ਸਵਰਨ ਸਿੰਘ ਰਾਹੀ)- ਬਲਾਕ ਪੰਚਾਇਤ ਯੂਨੀਅਨ ਬੁਢਲਾਡਾ ਵਲੋਂ ਇੱਥੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮੁੱਚੇ ਸਰਪੰਚਾਂ ਵਲੋਂ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੂੰ ਪਿਛਲੇ ਸਾਢੇ 4 ਸਾਲਾਂ ਦੌਰਾਨ ਹਲਕੇ ’ਚ ਇਮਾਨਦਾਰ ਨੁਮਾਇੰਦੇ ਵਜੋਂ ਅਤੇ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ-ਹਿਤ ਦੇ ਕੰਮਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਰਪੰਚਾਂ ਨੇ ਹੱਥ ਖੜ੍ਹੇ ਕਰ ਕੇ ਵਿਧਾਇਕ ਬੁੱਧ ਰਾਮ ਦੀ ਇਮਾਨਦਾਰ ਸ਼ਖ਼ਸੀਅਤ ਅਤੇ ਵਿਧਾਨ ਸਭਾ ’ਚ ਹਲਕੇ ਦੇ ਲੋਕਾਂ ਦੇ ਮੁੱਦੇ ਉਠਾਉਣ ਲਈ ਸ਼ਾਬਾਸ਼ ਦਿੱਤੀ।

Ad Position 21
No active advertisement
ਅਜੀਤ ਡੈਸਕ 29-09-2026
ਬੁਢਲਾਡਾ, 28 ਸਤੰਬਰ (ਸਵਰਨ ਸਿੰਘ ਰਾਹੀ)- ਬਲਾਕ ਪੰਚਾਇਤ ਯੂਨੀਅਨ ਬੁਢਲਾਡਾ ਵਲੋਂ ਇੱਥੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮੁੱਚੇ ਸਰਪੰਚਾਂ ਵਲੋਂ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੂੰ ਪਿਛਲੇ ਸਾਢੇ 4 ਸਾਲਾਂ ਦੌਰਾਨ ਹਲਕੇ ’ਚ ਇਮਾਨਦਾਰ ਨੁਮਾਇੰਦੇ ਵਜੋਂ ਅਤੇ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ-ਹਿਤ ਦੇ ਕੰਮਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਰਪੰਚਾਂ ਨੇ ਹੱਥ ਖੜ੍ਹੇ ਕਰ ਕੇ ਵਿਧਾਇਕ ਬੁੱਧ ਰਾਮ ਦੀ ਇਮਾਨਦਾਰ ਸ਼ਖ਼ਸੀਅਤ ਅਤੇ ਵਿਧਾਨ ਸਭਾ ’ਚ ਹਲਕੇ ਦੇ ਲੋਕਾਂ ਦੇ ਮੁੱਦੇ ਉਠਾਉਣ ਲਈ ਸ਼ਾਬਾਸ਼ ਦਿੱਤੀ। ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਰਿਉਂਦ ਕਲਾਂ, ਬਲਾਕ ਪ੍ਰਧਾਨ ਰਜਿੰਦਰ ਕੁਮਾਰ ਸਰਪੰਚ ਗੋਬਿੰਦਪੁਰਾ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਜ਼ਿਲ੍ਹਾ ਯੂਥ ਪ੍ਰਧਾਨ ਰਮਨ ਸਿੰਘ ਗੁੜੱਦੀ, ਜੱਗੀ ਸਿੰਘ ਸਰਪੰਚ, ਗੁਰਦੀਪ ਸਿੰਘ ਸਰਪੰਚ, ਕੇਵਲ ਸ਼ਰਮਾ ਚੇਅਰਮੈਨ, ਲੱਕੀ ਸਿੰਘ ਸਰਪੰਚ ਬੋੜਾਵਾਲ ਨੇ ਕਿਹਾ ਕਿ ਸਮੁੱਚੇ ਲੋਕਾਂ ਨੂੰ ਵਿਧਾਇਕ ਦੀ ਇਮਾਨਦਾਰੀ ’ਤੇ ਰੱਤਾ ਭਰ ਵੀ ਸ਼ੱਕ ਨਹੀਂ, ਸਗੋਂ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਵਿਕਾਸ ਕਾਰਜਾਂ ’ਚ ਹੱਥ ਵਟਾ ਰਹੇ ਹਨ। ਉਨ੍ਹਾਂ ਕਿਹਾ ਕਿ ਬੁਢਲਾਡਾ ਹਲਕੇ ਅੰਦਰ ਆਈਆਂ ਗਰਾਂਟਾਂ ਵਿਧਾਇਕ ਦੀ ਨਿਗਰਾਨੀ ਹੇਠ ਪੂਰੀ ਇਮਾਨਦਾਰੀ ਨਾਲ ਖ਼ਰਚ ਕੀਤੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਸ਼ਹਿਰ ਦੀਆਂ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਅਗਲੀ ਖ਼ਬਰ ਮਾਨਸਾ ’ਚ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਵੋਟਰਾਂ ਦਾ ਚੋਣ ਪ੍ਰਣਾਲੀ ’ ਤੇ ਭਰ...
Ad Position 24