01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨੈਸ਼ਨਲ ਕਾਲਜ ਭੀਖੀ ਦਾ ਬੀ.ਕਾਮ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 30 ਸਤੰਬਰ (ਸਹੋਤਾ)- ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਕਾਮ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜਿਆਂ ’ਚ ਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 01-10-2026
ਭੀਖੀ, 30 ਸਤੰਬਰ (ਸਹੋਤਾ)- ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਕਾਮ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜਿਆਂ ’ਚ ਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਦੱਸਿਆ ਕਿ ਤਨਪ੍ਰੀਤ ਕੌਰ ਨੇ 89 ਪ੍ਰਤੀਸ਼ਤ, ਰਮਨਦੀਪ ਕੌਰ ਨੇ 88 ਅਤੇ ਕਾਰਤੀਕੇ ਨੇ 84 ਪ੍ਰਤੀਸ਼ਤ ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਕਾਲਜ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ। ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਵਿਭਾਗ ਮੁਖੀ ਪ੍ਰੋ. ਨੀਤੂ, ਪ੍ਰੋ. ਹੈਪੀ ਸਿੰਘ, ਪ੍ਰੋ. ਕਰਮਜੀਤ ਕੌਰ, ਪ੍ਰੋ. ਗਗਨਦੀਪ ਕੌਰ ਆਦਿ ਹਾਜ਼ਰ ਸਨ9
Ad Position 22
No active advertisement
ਪਿਛਲੀ ਖ਼ਬਰ ‘ਜੀਵਨ ਕੌਸ਼ਲ ਅਤੇ ਸਮਾਜਿਕ-ਭਾਵਨਾਤਮਕ ਸਿਖਲਾਈ’ ਵਿਸ਼ੇ ’ਤੇ 3 ਰੋਜ਼ਾ ਵਰਕਸ਼ਾਪ ਅਗਲੀ ਖ਼ਬਰ ਇੰਜੀਨੀਅਰਜ਼ ਆਈ. ਟੀ. ਆਈ. ਮਾਨਸਾ ਵਿਖੇ ਪੋਸਟਰ ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ
Ad Position 24