01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਭਾਈ ਬਹਿਲੋ ਗਰਲਜ਼ ਕਾਲਜ ਦਾ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹ

ਮਾਨਸਾ, 30 ਸਤੰਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 01-10-2026
ਮਾਨਸਾ, 30 ਸਤੰਬਰ (ਸ.ਰਿ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ. ਭਾਗ ਪਹਿਲਾ ਦੇ ਨਤੀਜਿਆਂ ’ਚ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਨਤੀਜਿਆਂ ’ਚ ਰਾਜਦੀਪ ਕੌਰ, ਰਮੀਨਾ ਕੌਰ ਅਤੇ ਨੀਸ਼ਾ ਰਾਣੀ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉੱਚ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ ਕੀਮਤਾਂ, ਮਿੱਟੀ-ਪਾਣੀ ਦੀ ਮਹੱਤਤਾ ਅਤੇ ਗੁਰਬਾਣੀ ਨਾਲ ਜੁੜਨ ਦੀ ਅਪੀਲ ਕੀਤੀ । ਇਸ ਮੌਕੇ ਡਾ. ਭੁਪਿੰਦਰ ਸਿੰਘ ਸਮੇਤ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਿੱਟਾ, ਨਸ਼ੀਲੀਆਂ ਗੋਲੀਆਂ, ਲਾਹਣ ਤੇ ਸ਼ਰਾਬ ਬਰਾਮਦ, 13 ਜਣੇ ਕਾਬੂ ਅਗਲੀ ਖ਼ਬਰ ‘ਜੀਵਨ ਕੌਸ਼ਲ ਅਤੇ ਸਮਾਜਿਕ-ਭਾਵਨਾਤਮਕ ਸਿਖਲਾਈ’ ਵਿਸ਼ੇ ’ਤੇ 3 ਰੋਜ਼ਾ ਵਰਕਸ਼ਾਪ
Ad Position 24