30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

‘ਨਸ਼ਾ ਮੁਕਤ ਯੁਵਾ ਭਵਿੱਖ’ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ

ਮਾਨਸਾ, 30 ਸਤੰਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 01-10-2026
ਮਾਨਸਾ, 30 ਸਤੰਬਰ (ਸ.ਰਿ.)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਐਨ.ਐਸ.ਐਸ. ਵਿਭਾਗ ਅਤੇ ਸੰਗਤ ਕਲੱਬ ਵਲੋਂ ‘ਨਸ਼ਾ ਮੁਕਤ ਯੁਵਾ ਭਵਿੱਖ’ ਤੇ ‘ਵਿਕਸਿਤ ਡਰੱਗ-ਮੁਕਤ ਭਾਰਤ’ ਮੁਹਿੰਮ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਬੁਲਾਰਿਆਂ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਮਾਜ ’ਚ ਨਸ਼ਾ ਮੁਕਤੀ ਸੰਬੰਧੀ ਸਕਾਰਾਤਮਿਕ ਸੋਚ ਪੈਦਾ ਕਰਨਾ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਅਮਨਦੀਪ ਸਿੰਘ ਤੇ ਡਾ. ਆਸ਼ੂ ਗਰਗ, ਡਾ. ਸੀਮਾ ਜਿੰਦਲ, ਡਾ. ਸੰਯੋਗ ਸੇਠੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027 ਦੇ ਪੜਾਅ-2 ਤਹਿਤ 3 ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਅਗਲੀ ਖ਼ਬਰ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ
Ad Position 24