01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿੱਦਿਆ ਮੰਦਰ ਭੀਖੀ ਦੇ ਖਿਡਾਰੀ ਨੇ ਨੈਸ਼ਨਲ ਸਕੇਟਿੰਗ ਮੁਕਾਬਲੇ ’ਚ ਜਿੱਤੇ 3 ਤਗਮੇ

ਭੀਖੀ, 1 ਅਕਤੂਬਰ (ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀ ਏਕਮਜੋਤ ਸਿੰਘ ਨੇ ਹੈਦਰਾਬਾਦ ਵਿਖੇ ਕਰਵਾਏ ਗਏ ਵਿੱਦਿਆ ਭਾਰਤੀ ਨੈਸ਼ਨਲ ਸਕੇਟਿੰਗ ਮੁਕਾਬਲੇ ਦੇ ਅੰਡਰ-19 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਤਗਮੇ ਆਪਣੇ ਨਾਂਅ ਕੀਤੇ ਹਨ। ਪ੍ਰਿੰਸੀਪਲ ਡਾ.

Ad Position 21
No active advertisement
ਭੀਖੀ ਵਿਖੇ ਏਕਮਜੋਤ ਸਿੰਘ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ। ਤਸਵੀਰ : ਬਲਕਾਰ ਸਿੰਘ ਸਹੋਤਾ 02-10-2026
ਭੀਖੀ, 1 ਅਕਤੂਬਰ (ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀ ਏਕਮਜੋਤ ਸਿੰਘ ਨੇ ਹੈਦਰਾਬਾਦ ਵਿਖੇ ਕਰਵਾਏ ਗਏ ਵਿੱਦਿਆ ਭਾਰਤੀ ਨੈਸ਼ਨਲ ਸਕੇਟਿੰਗ ਮੁਕਾਬਲੇ ਦੇ ਅੰਡਰ-19 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਤਗਮੇ ਆਪਣੇ ਨਾਂਅ ਕੀਤੇ ਹਨ। ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਏਕਮਜੋਤ ਸਿੰਘ ਨੇ 1000 ਮੀਟਰ ਸਕੇਟਿੰਗ ’ਚ ਚਾਂਦੀ, 500 ਮੀਟਰ ਅਤੇ ਰੋਡ ਰੇਸ ’ਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਫਲਤਾ ਨਾਲ ਉਸ ਨੇ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਲਈ ਕੁਆਲੀਫ਼ਾਈ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਏਕਮਜੋਤ ਸਿੰਘ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ 5 ਨੂੰ ਅਗਲੀ ਖ਼ਬਰ ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਭੀਖੀ ਦੀ ਮੀਟਿੰਗ ਹੋਈ
Ad Position 24