03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਭੀਖੀ, 3 ਅਕਤੂਬਰ (ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਸੰਸਥਾ ਦੇ ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਦੀ ਯੋਗ ਅਗਵਾਈ ਹੇਠ ਗਾਂਧੀ ਜੈਅੰਤੀ ਮਨਾਈ ਗਈ।

Ad Position 21
No active advertisement
ਅਜੀਤ ਡੈਸਕ 04-10-2026
ਭੀਖੀ, 3 ਅਕਤੂਬਰ (ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਸੰਸਥਾ ਦੇ ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਦੀ ਯੋਗ ਅਗਵਾਈ ਹੇਠ ਗਾਂਧੀ ਜੈਅੰਤੀ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਕੀਤੀ ਗਈ। ਵਿਦਿਆਰਥੀਆਂ ਨੇ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਸੱਚ, ਅਹਿੰਸਾ ਅਤੇ ਸਵੱਛਤਾ ਦੇ ਸੰਦੇਸ਼ ’ਤੇ ਚਾਨਣਾ ਪਾਉਂਦਿਆਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ। ਇਸ ਤੋਂ ਇਲਾਵਾ ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਿਤ ਸੁੰਦਰ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ। ਪ੍ਰਿੰਸੀਪਲ ਅਮਨਦੀਪ ਦੌਦਰੀਆ ਨੇ ਵਿਦਿਆਰਥੀਆਂ ਗਾਂਧੀ ਜੀ ਦੇ ਦੱਸੇ ਹੋਏ ਸੱਚ ਅਤੇ ਅਹਿੰਸਾ ਦੇ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਕੌਰ ਭਾਕਿਯੂ (ਉਗਰਾਹਾਂ) ਨੰਗਲ ਖ਼ੁਰਦ ਇਕਾਈ ਦੀ ਪ੍ਰਧਾਨ ਚੁਣੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ -4 ਅਥਲੈਟਿਕਸ , ਲੰਬੀ ਛਾਲ , ਟੇਬਲ ਟੈਨਿਸ , ਜੈਵਲਿਨ ਥਰੋਅ ਤੇ ਗਤਕੇ ਦੇ ਦਿਲਚਸਪ ਮੁਕਾਬਲੇ ਹੋਏ
Ad Position 24