03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੂਬੇਦਾਰ ਭੁੱਲਾ ਸਿੰਘ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਬਲਾਕ ਪ੍ਰਧਾਨ ਚੁਣੇ

ਬੁਢਲਾਡਾ, 3 ਅਕਤੂਬਰ (ਸੁਨੀਲ ਮਨਚੰਦਾ)- ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਵਲੋਂ ਸਬ ਡਵੀਜ਼ਨ ਬੁਢਲਾਡਾ ਦੀ ਮੀਟਿੰਗ ਰਘਵੀਰ ਸਿੰਘ ਜਟਾਣਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ’ਚ ਕੀਤੀ ਗਈ। ਚਤਿੰਨ ਸਿੰਘ ਸੇਖੋਂ ਸੂਬਾ ਪ੍ਰਧਾਨ ਅਤੇ ਭਰਪੂਰ ਸਿੰਘ ਰੰਘੜਿਆਲ ਸੂਬਾਈ ਸਕੱਤਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 04-10-2026
ਬੁਢਲਾਡਾ, 3 ਅਕਤੂਬਰ (ਸੁਨੀਲ ਮਨਚੰਦਾ)- ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਵਲੋਂ ਸਬ ਡਵੀਜ਼ਨ ਬੁਢਲਾਡਾ ਦੀ ਮੀਟਿੰਗ ਰਘਵੀਰ ਸਿੰਘ ਜਟਾਣਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ’ਚ ਕੀਤੀ ਗਈ। ਚਤਿੰਨ ਸਿੰਘ ਸੇਖੋਂ ਸੂਬਾ ਪ੍ਰਧਾਨ ਅਤੇ ਭਰਪੂਰ ਸਿੰਘ ਰੰਘੜਿਆਲ ਸੂਬਾਈ ਸਕੱਤਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਰਬਸੰਮਤੀ ਨਾਲ ਚਤਰ ਸਿੰਘ ਸੁਤੰਤਰਤਾ ਸੰਗਰਾਮੀ ਦੇ ਪੁੱਤਰ ਸੂਬੇਦਾਰ ਭੁੱਲਾ ਸਿੰਘ ਬੁਢਲਾਡਾ ਨੂੰ ਬਲਾਕ ਬੁਢਲਾਡਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ । ਬੁਲਾਰਿਆਂ ਨੇ ਕਿਹਾ ਕਿ ਹੱਕ ਮੰਗਾਂ ਸਬੰਧੀ ਸੂਬਾ ਸਰਕਾਰ ਦੇ ਸੁਤੰਤਰਤਾ ਸੰਗਰਾਮੀ ਵਿਭਾਗ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਰਘਵੀਰ ਸਿੰਘ ਝੱਬਰ, ਪਿਆਰਾ ਸਿੰਘ, ਜਗਸੀਰ ਸਿੰਘ, ਹਰਬੰਸ ਸਿੰਘ ਨਿਧੜਕ, ਮਾ: ਕੁਲਵੰਤ ਸਿੰਘ ਬੁਢਲਾਡਾ, ਹਰਲਖਵਿੰਦਰ ਸਿੰਘ ਝੰਡਾ ਕਲਾਂ, ਬਲਵੰਤ ਸਿੰਘ ਦਲੇਲ ਸਿੰਘ, ਨਿਰਮਲ ਸਿੰਘ, ਭੋਲਾ ਸਿੰਘ ਹੀਰੇਵਾਲਾ, ਸਾਧੂ ਸਿੰਘ ਖੀਵਾ, ਗੁਰਚਰਨ ਸਿੰਘ ਬਰ੍ਹੇ, ਮਹਿੰਦਰ ਸਿੰਘ ਬਰ੍ਹੇ, ਗੁਰਵਿੰਦਰ ਸਿੰਘ ਬਰ੍ਹੇ, ਨਵਨੀਤ ਜੈਨ, ਪ੍ਰੇਮ ਸਿੰਘ ਰੰਘੜਿਆਲ, ਪੂਰਨ ਸਿੰਘ, ਬਲਦੇਵ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ ਸਾਰੋਂ, ਨੱਥਾ ਸਿੰਘ ਭਾਦੜਾ ਆਦਿ ਹਾਜ਼ਰ ਸਨ। 03 ਮਾਨਸਾ10 ਸੂਬੇਦਾਰ ਭੁੱਲਾ ਸਿੰਘ
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਜੁਝਾਰ ਸਿੰਘ ਸਕੂਲ ਵਿਖੇ ਐਨ.ਡੀ.ਏ. ਆਬਸਟੇਕਲ ਗਰਾਊਂਡ ਦਾ ਉਦਘਾਟਨ ਅਗਲੀ ਖ਼ਬਰ ਪਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦੀ ਖ਼ੁਸ਼ੀ ’ਚ ਲੱਡੂ ਵੰਡੇ
Ad Position 24