04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੁੱਖ ਮੰਤਰੀ ਪੰਜਾਬ ਦਾ ਫੱਤਾ ਮਾਲੋਕਾ ਵਿਖੇ ‘ਸੱਥ’ ਪ੍ਰੋਗਰਾਮ ਅੱਜ

ਝੁਨੀਰ, 4 ਅਕਤੂਬਰ (ਸੰਜੀਵ ਸਿੰਗਲਾ)- ਹਲਕਾ ਸਰਦੂਲਗੜ੍ਹ ਦੇ ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ 5 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪ੍ਰੋਗਰਾਮ ‘ਸੱਥ’ ਸੰਬੰਧੀ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਬਲਾਕ ਦੀਆਂ ਸਮੂਹ ਪੰਚਾਇਤਾਂ ਤੇ ਵਰਕਰਾਂ ਨਾਲ ਸਥਾਨਕ ਹਵੇਲੀ ਪੈਲੇਸ ਵਿਖੇ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਆਮਦ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ ਹੈ।

Ad Position 21
No active advertisement
ਅਜੀਤ ਡੈਸਕ 05-10-2026
ਝੁਨੀਰ, 4 ਅਕਤੂਬਰ (ਸੰਜੀਵ ਸਿੰਗਲਾ)- ਹਲਕਾ ਸਰਦੂਲਗੜ੍ਹ ਦੇ ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ 5 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪ੍ਰੋਗਰਾਮ ‘ਸੱਥ’ ਸੰਬੰਧੀ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਬਲਾਕ ਦੀਆਂ ਸਮੂਹ ਪੰਚਾਇਤਾਂ ਤੇ ਵਰਕਰਾਂ ਨਾਲ ਸਥਾਨਕ ਹਵੇਲੀ ਪੈਲੇਸ ਵਿਖੇ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਆਮਦ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦ ੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਪਿਛਲੀ ਆਮਦ ਮੌਕੇ ਉਹ ਸਰਕਾਰੀ ਆਈ.ਟੀ.ਆਈ. ਸਾਹਨੇਵਾਲੀ ਦਾ ਨੀਂਹ ਪੱਥਰ ਰੱਖ ਕੇ ਗਏ ਸਨ, ਜਿਸ ਦਾ ਕੰਮ ਚੱਲ ਰਿਹਾ ਹੈ ਅਤੇ ਆਸ ਹੈ ਕਿ ਹਲਕੇ ਲਈ ਹੋਰ ਵੀ ਵੱਡੇ ਪ੍ਰੋਜੈਕਟਾਂ ਦਾ ਐਲਾਨ ਕਰਨਗੇ। ਇਸ ਦੌਰਾਨ ਉਨ੍ਹਾਂ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਮੰਗਾਂ ਸੰਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਹਲਕਾ ਵਿਧਾਇਕ ਨੂੰ ਪੱਤਰ ਸੌਂਪਿਆ ਅਗਲੀ ਖ਼ਬਰ ਸੜਕ ਹਾਦਸੇ ’ਚ ਮਾਂ-ਪੁੱਤ ਦੀ ਮੌਤ
Ad Position 24