07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜੈ ਮਾਂ ਮੰਦਰ ਵਿਖੇ ਚੱਲ ਰਹੀ ਸ੍ਰੀ ਦੇਵੀ ਮਹਾਂਪੁਰਾਣ ਕਥਾ ਸਮਾਪਤ

ਮਾਨਸਾ, 6 ਅਕਤੂਬਰ (ਸੱਭਿ. ਪ੍ਰਤੀ)- ਸਥਾਨਕ ਜੈ ਮਾਂ ਮੰਦਰ ਵਿਖੇ ਚੱਲ ਰਹੀ ਸ੍ਰੀ ਦੇਵੀ ਮਹਾਂਪੁਰਾਣ ਕਥਾ ਦੇ ਅਖੀਰਲੇ ਦਿਨ ਸਾਧਵੀ ਨਿਸ਼ਕੰਪ ਚੇਤਨਾ ਗਿਰੀ ਮਹਾਰਾਜ ਨੇ ਕਥਾ ਸੁਣਾਉਂਦਿਆਂ ਕਿਹਾ ਕਿ ਸਾਰਿਆਂ ਨੂੰ ਚੰਗੇ ਕਰਮ ਕਰਨੇ ਚਾਹੀਦੇ ਹਨ ਕਿਉਂਕਿ ਚੰਗੇ ਕਰਮਾਂ ਨਾਲ ਹੀ ਪ੍ਰਮਾਤਮਾ ਦੀ ਪ੍ਰਾਪਤੀ ਸੰਭਵ ਹੈ।

Ad Position 21
No active advertisement
ਅਜੀਤ ਡੈਸਕ 07-10-2026
ਮਾਨਸਾ, 6 ਅਕਤੂਬਰ (ਸੱਭਿ.ਪ੍ਰਤੀ)- ਸਥਾਨਕ ਜੈ ਮਾਂ ਮੰਦਰ ਵਿਖੇ ਚੱਲ ਰਹੀ ਸ੍ਰੀ ਦੇਵੀ ਮਹਾਂਪੁਰਾਣ ਕਥਾ ਦੇ ਅਖੀਰਲੇ ਦਿਨ ਸਾਧਵੀ ਨਿਸ਼ਕੰਪ ਚੇਤਨਾ ਗਿਰੀ ਮਹਾਰਾਜ ਨੇ ਕਥਾ ਸੁਣਾਉਂਦਿਆਂ ਕਿਹਾ ਕਿ ਸਾਰਿਆਂ ਨੂੰ ਚੰਗੇ ਕਰਮ ਕਰਨੇ ਚਾਹੀਦੇ ਹਨ ਕਿਉਂਕਿ ਚੰਗੇ ਕਰਮਾਂ ਨਾਲ ਹੀ ਪ੍ਰਮਾਤਮਾ ਦੀ ਪ੍ਰਾਪਤੀ ਸੰਭਵ ਹੈ। ਉਨ੍ਹਾਂ ਕਿਹਾ ਕਿ ਸੱਚ, ਧਰਮ, ਦਿਆਲਤਾ, ਅਧਿਆਤਮਿਕਤਾ ਤੇ ਚੰਗੇ ਕਰਮ ਤੋਂ ਬਿਨਾਂ ਸਮਾਜ ’ਚ ਜ਼ੁਲਮੀ, ਅੱਤਿਆਚਾਰੀ, ਅਹੰਕਾਰੀ ਤੇ ਈਰਖਾਲੂ ਮਨ ਦੀ ਕੋਈ ਥਾਂ ਨਹੀਂ ਹੁੰਦੀ। ਉਨ੍ਹਾਂ ਮਾਤਾ ਦੇ ਭਜਨ ਸੁਣਾ ਕੇ ਸ਼ਰਧਾਲੂਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਕਥਾ ਦੇ ਅਖੀਰਲੇ ਦਿਨ ਭੰਡਾਰਾ ਵੀ ਲਗਾਇਆ ਗਿਆ। ਇਸ ਮੌਕੇ ਬਿੰਦਰਪਾਲ ਗਰਗ, ਨਿਸ਼ਾ ਹੰਸ, ਰਾਜ ਕੁਮਾਰ ਮਿੱਤਲ, ਕ੍ਰਿਸ਼ਨ ਮਦਾਨ, ਭਗਵਾਨ ਦਾਸ, ਗਗਨ ਸਿੰਗਲਾ, ਤਰਸੇਮ ਜੋਗਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਿੱਬਾ ਕਾਲੋਨੀ ’ਚ ਫੈਲੀ ਗੰਦਗੀ ਦੇ ਰੋਸ ’ਚ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਸਰਦੂਲਗੜ੍ਹ ਦੇ ਖਿਡਾਰੀਆਂ ਦੀ ਚੜ੍ਹਤ ਰਹੀ
Ad Position 24