09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਈਫ਼ਲ ਸ਼ੂਟਿੰਗ ਮੁਕਾਬਲੇ ’ਚ ਕੋਮਲਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਬੁਢਲਾਡਾ, 8 ਅਕਤੂਬਰ (ਰਾਹੀ)- ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੀ ਖਿਡਾਰਨ ਕੋਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਾਜਨ ਖੁਰਾਣਾ ਨੇ ਦੱਸਿਆ ਕਿ ਇਸ ਸ਼ਾਨਦਾਰ ਉਪਲਬਧੀ ਦੇ ਆਧਾਰ ’ਤੇ ਉਸ ਦੀ ਰਾਜ ਪੱਧਰੀ ਮੁਕਾਬਲੇ ਲਈ ਵੀ ਚੋਣ ਹੋਈ ਹੈ।

Ad Position 21
No active advertisement
ਅਜੀਤ ਡੈਸਕ 09-10-2026
ਬੁਢਲਾਡਾ, 8 ਅਕਤੂਬਰ (ਰਾਹੀ)- ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੀ ਖਿਡਾਰਨ ਕੋਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਾਜਨ ਖੁਰਾਣਾ ਨੇ ਦੱਸਿਆ ਕਿ ਇਸ ਸ਼ਾਨਦਾਰ ਉਪਲਬਧੀ ਦੇ ਆਧਾਰ ’ਤੇ ਉਸ ਦੀ ਰਾਜ ਪੱਧਰੀ ਮੁਕਾਬਲੇ ਲਈ ਵੀ ਚੋਣ ਹੋਈ ਹੈ। ਸਕੂਲ ਚੇਅਰਮੈਨ ਪ੍ਰਦੀਪ ਜਿੰਦਲ ਅਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਕਿਹਾ ਕਿ ਕੋਮਲਪ੍ਰੀਤ ਕੌਰ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ। ਅਧਿਆਪਕਾਂ ਨੇ ਖਿਡਾਰਨ ਨੂੰ ਰਾਜ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਨੂੰ 4 ਮਹੀਨਿਆਂ ਤੋਂ ਰਾਸ਼ਨ ਨਾ ਮਿਲਣ ਦਾ ਮਾਮਲਾ ਅਗਲੀ ਖ਼ਬਰ 10 ਦੀ ਸੰਗਰੂਰ ਰੈਲੀ ਪ੍ਰਤੀ ਪੈਨਸ਼ਨਰਾਂ ’ਚ ਭਾਰੀ ਉਤਸ਼ਾਹ
Ad Position 24