17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਗੁਲਾਬਗੜ੍ਹ ਵਿਖੇ ਲਾਲ ਲਕੀਰ ਵਾਲੇ ਘਰਾਂ ਦੇ ਮਾਲਕੀ ਹੱਕ ਦੇ ਦਸਤਾਵੇਜ਼ ਵੰਡੇ

ਕੋਟਫੱਤਾ, 17 ਅਕਤੂਬਰ (ਰਣਜੀਤ ਸਿੰਘ ਬੁੱਟਰ)- ਹਲਕਾ ਬਠਿੰਡਾ-ਦਿਹਾਤੀ ਦੇ ਪਿੰਡ ਗੁਲਾਬਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਤਹਿਸੀਲਦਾਰ ਬਠਿੰਡਾ ਕਮਲਦੀਪ ਸਿੰਘ ਗੋਲਡੀ ਦੀ ਹਾਜ਼ਰੀ ਵਿਚ ਪਿੰਡ ਵਾਸੀਆਂ ਨੂੰ ਲਾਲ ਲਕੀਰ ਵਿਚ ਆਉਂਦੇ ਮਕਾਨਾਂ ਦੇ ਮਾਲਕੀ ਦੇ ਦਸਤਾਵੇਜ਼ ਵੰਡੇ। ਇਸ ਮੌਕੇ ਕੋਟਫੱਤਾ ਨੇ ਕਿਹਾ ਜਿਵੇਂ ਕਿਸਾਨਾਂ ਨੂੰ ਟਿਊਬਵੈੱਲ ਮੋਟਰਾਂ ਦੀ ਲਾਈਟ ਦਿਨ ਸਮੇਂ ਦੇਣਾ ਤੇ ਲਾਲ ਲਕੀਰ ਦੇ ਅੰਦਰ ਆਉਂਦੇ ਮਕਾਨਾਂ, ਪਲਾਟਾਂ ਦੀ ਮਾਲਕੀ ਦੇ ਦਸਤਾਵੇਜ਼ ਦੇਣੇ ਇਹ ਸਿਰਫ਼ ਆਪ ਦੀ ਸਰਕਾਰ ਦੇ ਮੁੱਖ-ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੰਭਵ ਹੋਇਆ ਹੈ ਜਦਕਿ ਆਪਣੇ-ਆਪ ਨੂੰ ਕਿਸਾਨਾਂ ਦੇ ਮਸੀਹਾ ਤੇ ਪੰਜਾਬ ਦੇ ਰਾਖੇ ਕਹਾਉਣ ਵਾਲੀਆਂ ਪਾਰਟੀਆਂ ਲੰਬਾ ਸਮਾਂ ਪੰਜਾਬ ਵਿਚ ਰਾਜ ਕਰਦੀਆਂ ਰਹੀਆਂ ਹਨ ਪਰ ਮੁੱਖ-ਮੰਤਰੀ ਭਗਵੰਤ ਮਾਨ ਇਕ ਮੱਧਵਰਗੀ ਪਰਿਵਾਰ ਵਿਚੋਂ ਆਏ ਹਨ ਤੇ ਉਨ੍ਹਾਂ ਇਹ ਸਭ ਕੁਝ ਆਪਣੇ ਪਿੰਡੇ ’ਤੇ ਹੰਢਾਇਆ ਹੈ ਤੇ ਉਹ ਆਮ ਲੋਕਾਂ ਦੀ ਤਕਲੀਫ਼ਾਂ ਤੇ ਲੋੜਾਂ ਤੋਂ ਭਲੀਭਾਂਤ ਜਾਣੂ ਹਨ ਜਿਨ੍ਹਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਹਮੇਸ਼ਾ ਤਤਪਰ ਰਹਿੰਦੇ ਹਨ।

Ad Position 21
No active advertisement
ਅਜੀਤ ਡੈਸਕ 18-10-2026

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਮੁੱਦੇ ਨੂੰ ਕੇਂਦਰ ਸਰਕਾਰ ਸਿਰਫ਼ ਪੰਜਾਬ ਤੱਕ ਕਿਉਂ ਸੀਮਤ ਕਰ ਰਹੀ-ਬਹਿਣੀਵਾਲ ਅਗਲੀ ਖ਼ਬਰ ਜ਼ਿਲ੍ਹੇ ਭਰ ’ ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੈਂਪਾਂ ਰਾਹੀਂ ਕੀਤਾ ਜਾ ਰਿਹਾ ਜਾਗਰੂਕ
Ad Position 24