23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬੁਢਲਾਡਾ ਨਗਰ ਕੌਂਸਲ ਵਲੋਂ ਦੁਕਾਨਾਂ ਬਾਹਰ ਪਿਆ ਸਾਮਾਨ ਜ਼ਬਤ

ਬੁਢਲਾਡਾ, 23 ਅਕਤੂਬਰ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਕਾਰਨ ਪ੍ਰਭਾਵਿਤ ਹੋ ਰਹੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਵਲੋਂ ਕੀਤੇ ਆਰਜ਼ੀ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਇਸ ਦੌਰਾਨ ਦੁਕਾਨਾਂ ਦੇ ਬਾਹਰ ਪਿਆ ਸਮਾਨ ਚੁੱਕ ਕੇ ਨਗਰ ਕੌਂਸਲ ਨੇ ਆਪਣੇ ਕਬਜ਼ੇ ’ਚ ਲੈ ਲਿਆ।

Ad Position 21
No active advertisement
ਅਜੀਤ ਡੈਸਕ 24-10-2026
ਬੁਢਲਾਡਾ, 23 ਅਕਤੂਬਰ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਕਾਰਨ ਪ੍ਰਭਾਵਿਤ ਹੋ ਰਹੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਵਲੋਂ ਕੀਤੇ ਆਰਜ਼ੀ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਇਸ ਦੌਰਾਨ ਦੁਕਾਨਾਂ ਦੇ ਬਾਹਰ ਪਿਆ ਸਮਾਨ ਚੁੱਕ ਕੇ ਨਗਰ ਕੌਂਸਲ ਨੇ ਆਪਣੇ ਕਬਜ਼ੇ ’ਚ ਲੈ ਲਿਆ। ਨਗਰ ਕੌਂਸਲ ਦੇ ਅਧਿਕਾਰੀ ਵਨੀਤ ਕੁਮਾਰ ਨੇ ਦੱਸਿਆ ਕਿ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਵਾਜਾਈ ’ਚ ਵਿਘਨ ਪਾਉਣ ਵਾਲੇ ਆਰਜ਼ੀ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਇਹ ਕਾਰਵਾਈ ਆਉਣ ਵਾਲੇ ਦਿਨਾਂ ’ਚ ਵੀ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਮੰਗਾਂ ਸੰਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ
Ad Position 24