24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼ਗਨਦੀਪ ਬਣੇ ਯੂਥ ਕਾਂਗਰਸ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ

ਡੱਬਵਾਲੀ, 24 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਖੇਤਰ ਦੇ ਨੌਜਵਾਨ ਕਾਂਗਰਸੀ ਆਗੂ ਸ਼ਗਨਦੀਪ ਸਿੰਘ ਨੂੰ ਯੂਥ ਕਾਂਗਰਸ ਸਿਰਸਾ ਦਾ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਰਤੀ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਤੇ ਹਰਿਆਣਾ ਇੰਚਾਰਜ ਸੱਤਿਆਵਾਨ ਗਹਿਲੋਤ ਨੇ ਨਿਯੁਕਤੀ ਪੱਤਰ ਜਾਰੀ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਡੱਬਵਾਲੀ, 24 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਖੇਤਰ ਦੇ ਨੌਜਵਾਨ ਕਾਂਗਰਸੀ ਆਗੂ ਸ਼ਗਨਦੀਪ ਸਿੰਘ ਨੂੰ ਯੂਥ ਕਾਂਗਰਸ ਸਿਰਸਾ ਦਾ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਰਤੀ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਤੇ ਹਰਿਆਣਾ ਇੰਚਾਰਜ ਸੱਤਿਆਵਾਨ ਗਹਿਲੋਤ ਨੇ ਨਿਯੁਕਤੀ ਪੱਤਰ ਜਾਰੀ ਕੀਤਾ ਹੈ। ਗਹਿਲੋਤ ਨੇ ਉਮੀਦ ਜਤਾਈ ਕਿ ਸ਼ਗਨਦੀਪ ਸਿੰਘ ਨਿਸ਼ਠਾ ਤੇ ਸਮਰਪਣ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਉਣਗੇ। ਸ਼ਗਨਦੀਪ ਸਿੰਘ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਲੈਂਸ ਕੈਂਪ 25 ਨੂੰ ਅਗਲੀ ਖ਼ਬਰ ਵਿਵੇਕ ਗਰਗ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਬਣੇ
Ad Position 24