26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਧੂਰੀ ਵਿਖੇ ਰੋਸ ਰੈਲੀ 3 ਨੂੰ

ਮਾਨਸਾ, 26 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 27-10-2026
ਮਾਨਸਾ, 26 ਅਕਤੂਬਰ (ਸ.ਰਿ.)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵਲੋਂ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 3 ਨਵੰਬਰ ਨੂੰ ਧੂਰੀ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਪੌਣੇ 5 ਸਾਲ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ’ਚੋਂ ਮਾਫ਼ੀਆ ਰਾਜ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ’ਚੋਂ ਵੱਡੀ ਗਿਣਤੀ ਵਿਚ ਵਰਕਰ ਸ਼ਮੂਲੀਅਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸੜਕ ਹਾਦਸੇ ’ਚ ਦੋ ਔਰਤਾਂ ਸਮੇਤ ਪੰਜ ਜਣੇ ਗੰਭੀਰ ਜ਼ਖ਼ਮੀ
Ad Position 24