19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਿਕਰਮ ਸਿੰਘ ਮੋਫਰ ਨੇ ਅਨਾਜ ਮੰਡੀਆਂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਝੁਨੀਰ, 19 ਨਵੰਬਰ (ਸੰਜੀਵ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬਿਕਰਮ ਸਿੰਘ ਮੋਫਰ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਫ਼ਸਲ ਦੀ ਖ਼ਰੀਦ, ਚੁਕਾਈ ਅਤੇ ਹੋਰ ਦਰਪੇਸ਼ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ।

Ad Position 21
No active advertisement
ਅਜੀਤ ਡੈਸਕ 20-11-2026
ਝੁਨੀਰ, 19 ਨਵੰਬਰ (ਸੰਜੀਵ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬਿਕਰਮ ਸਿੰਘ ਮੋਫਰ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਫ਼ਸਲ ਦੀ ਖ਼ਰੀਦ, ਚੁਕਾਈ ਅਤੇ ਹੋਰ ਦਰਪੇਸ਼ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਰਫ਼ ਕਿਸਾਨਾਂ ਹੀ ਨਹੀਂ ਸਗੋਂ ਸਮਾਜ ਦੇ ਹਰ ਵਰਗ ਨਾਲ ਵਾਅਦੇ ਕੀਤੇ ਸਨ ਪਰ ਹੁਣ ਸਰਕਾਰ ਵਾਅਦਿਆਂ ਤੋਂ ਪਿੱਛੇ ਹਟਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਵਾਅਦਿਆਂ ਸਬੰਧੀ ਲੋਕਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਇਸ ਦਾ ਜਵਾਬ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਬੀ. ਡੀ. ਪੀ. ਓ. ਦਫ਼ਤਰ ਝੁਨੀਰ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਵਿਧਾਇਕ ਬਣਾਂਵਾਲੀ ਵਲੋਂ 30 ਤੱਕ ਆਨਲਾਈਨ ਸਵੈ-ਗਣਨਾ ’ਚ ਸਹੀ ਜਾਣਕਾਰੀ ਦਰਜ ਕਰਨ ਦੀ ਅਪੀਲ
Ad Position 24