26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੀ.ਪੀ.ਆਈ. ਵਰਕਰਾਂ ਨੂੰ 1 ਦੇ ਜੇਲ੍ਹ ਭਰੋ ਅੰਦੋਲਨ ’ਚ ਸ਼ਾਮਿਲ ਹੋਣ ਦੀ ਅਪੀਲ

ਬਰੇਟਾ, 26 ਨਵੰਬਰ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 27-11-2026
ਬਰੇਟਾ, 26 ਨਵੰਬਰ (ਵਿ.ਪ੍ਰਤੀ.)- ਪੂਰੇ ਦੇਸ਼ ’ਚ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਵਲੋਂ 13 ਕਰੋੜ ਤੋਂ ਵੱਧ ਵੋਟਾਂ ਕੱਟ ਕੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਹੈ ਅਤੇ ਈ. ਵੀ. ਐਮ. ਮਸ਼ੀਨਾਂ ਨਾਲ ਸਾਰੇ ਸੂਬਿਆਂ ’ਚ ਭਾਜਪਾ ਆਪਣੀ ਸਰਕਾਰ ਬਣਾ ਕੇ ਦੇਸ਼ ਨੂੰ ਵੇਚਣ ’ਤੇ ਤੁਲੀ ਹੋਈ ਹੈ, ਜੋ ਵੀ ਇਸ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ, ਉਸ ਨੂੰ ਦਿਮਾਗ਼ੀ ਨਕਸਲੀ ਕਹਿ ਕੇ ਜੇਲ੍ਹਾਂ ’ਚ ਸੁੱਟਿਆ ਜਾ ਰਿਹਾ। ਇਹ ਵਿਚਾਰ ਪ੍ਰਗਟ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਸ਼ੰਭੂ ਮੰਡੇਰ ਨੇ ਭਾਜਪਾ ਸਰਕਾਰ ਤੋਂ ਸੰਵਿਧਾਨ ਬਚਾਓ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਖ਼ਿਲਾਫ਼ ਕਾਰਵਾਈ ਕਰਵਾਉਣ ਲਈ 1 ਦਸੰਬਰ ਨੂੰ ਸੀ. ਪੀ. ਆਈ. ਵਰਕਰਾਂ ਨੂੰ ਜੇਲ੍ਹ ਭਰੋ ਅੰਦੋਲਨ ’ਚ ਰੇਲਵੇ ਮਾਲ ਗੋਦਾਮ ਮਾਨਸਾ ਵਿਖੇ ਸ਼ਾਮਿਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਧੋਬੀਆਂ ਵਾਲੀ ਗਲੀ ਦਾ 25 ਸਾਲਾਂ ਬਾਅਦ ਨਿਰਮਾਣ ਹੋਇਆ ਸ਼ੁਰੂ ਅਗਲੀ ਖ਼ਬਰ ਅਕਾਲੀ ਤੇ ਭਾਜਪਾ ਆਗੂਆਂ ਨੇ ਗੱਠਜੋੜ ਦੀ ਲੱਡੂ ਵੰਡ ਕੇ ਖੁਸ਼ੀ ਮਨਾਈ
Ad Position 24