05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਸ਼ੇ ਕਰਨ ਸੰਬੰਧੀ ਹਾਂ-ਪੱਖੀ ਨਤੀਜੇ ਆਉਣ 'ਤੇ ਤਿੰਨ ਨੌਜਵਾਨਾਂ ਖਿਲਾਫ਼ ਪੁਲਿਸ ਕਾਰਵਾਈ <br/>

Ad Position 21
No active advertisement
ਅਜੀਤ ਡੈਸਕ 23-01-2026
ਭਰਤਗੜ੍ਹ, 22 ਜਨਵਰੀ (ਜਸਬੀਰ ਸਿੰਘ ਬਾਵਾ)-ਸਥਾਨਕ ਪੁਲਿਸ ਨੇ ਰਾਜ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਅਰੰਭੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਭਰਤਗੜ੍ਹ ਦੇ ਸਰਕਾਰੀ ਹਸਪਤਾਲ 'ਚ ਨਸ਼ਿਆਂ ਦੀ ਜਾਂਚ ਕਰਵਾਕੇ ਨਤੀਜੇ ਹਾਂ-ਪੱਖੀ ਆਉਣ 'ਤੇ ਲੋੜੀਂਦੀ ਕਾਰਵਾਈ ਅਮਲ 'ਚ ਲਿਆਂਦੀ ਹੈ | ਪੁਲਿਸ ਚੌਕੀ ਭਰਤਗੜ੍ਹ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਤਲਾਹ ਮਿਲੀ ਸੀ ਕਿ ਕੁਝ ਨੌਜਵਾਨ ਨਸ਼ੇ ਕਰਨ ਦੇ ਆਦੀ ਹਨ, ਜਿਨ੍ਹਾਂ ਦੀ ਸਰਕਾਰੀ ਹਸਪਤਾਲ 'ਚ ਮਾਹਿਰਾਂ ਤੋਂ ਜਾਂਚ ਕਰਵਾਈ, ਜਾਂਚ ਦੌਰਾਨ ਤਿੰਨ ਨੌਜਵਾਨਾਂ ਦੇ ਹਾਂ-ਪੱਖੀ ਨਤੀਜੇ ਆਏ ਸਨ | ਇਨ੍ਹਾਂ ਨੌਜਵਾਨਾਂ ਦੀ ਸ਼ਨਾਖਤ ਤਰਨਜੀਤ ਸਿੰਘ, ਪਿੰਡ ਹਰਦੋ ਨਿਮੋਹ, ਸਤਨਾਮ ਸਿੰਘ ਪਿੰਡ ਫਤਿਹਪੁਰ ਬੂੰਗਾ, ਜਸਵਿੰਦਰ ਸਿੰਘ ਕਿੰਮਤਪੁਰ ਵਜੋਂ ਥਾਣਾ ਸ੍ਰੀ ਕੀਰਤਪੁਰ ਸਾਹਿਬ 'ਚ ਮੁਕੱਦਮਾ ਨੰਬਰ 15/ 22-01-26 ਐਨ.ਡੀ.ਪੀ. ਐਸ ਧਾਰਾਵਾਂ ਤਹਿਤ ਕਾਰਵਾਈ ਕੀਤੀ ਹੈ, ਇਨ੍ਹਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਲਾਹੌਰ ਤੱਕ ਬਰਾਤ ਰੂਪੀ ਨਗਰ ਕੀਰਤਨ ਜੈਕਾਰਿਆਂ ਦੀ ਗੂੰ... ਅਗਲੀ ਖ਼ਬਰ ਬਲਾਕ ਸੰਮਤੀ ਨੂਰਪੁਰ ਬੇਦੀ ਦੀ ਚੇਅਰਮੈਨੀ ਐੱਸ. ਸੀ. ਵਰਗ ਲਈ ਰਾਖਵੀਂ ਕਰਨ ਦੀ ਮੰਗ ਨੂੰ ਲੈ ਕੇ ਹੋਈ ਮੀਟਿੰਗ <br/>
Ad Position 24