17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਹਰਸ਼ੀਨ ਕੌਰ ਤੇ ਭਵ-ਪ੍ਰਤਾਪ ਸਿੰਘ ਦਾ ਫਾਜਿਲਕਾ ਵਿਖੇ ਹੋਇਆ ਰਾਜ ਪੱਧਰੀ ਸਨਮਾਨ <br/>

Ad Position 21
No active advertisement
ਅਜੀਤ ਡੈਸਕ 29-01-2026
ਨੰਗਲ, 28 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਸ਼ਹਿਰ ਦੇ ਜੰਮਪਲ, ਸ਼ਿਵਾਲਿਕ ਐਵੀਨਿਉ ਦੇ ਵਾਸੀ ਪਰਵਿੰਦਰ ਸਿੰਘ ਪਿ੍ੰਸ਼ ਤਹਿਸੀਲ, ਜ਼ਿਲ੍ਹਾ ਅਤੇ ਸਟੇਟ ਐਵਾਰਡੀ ਅਧਿਆਪਕ ਦੇ ਬੱਚਿਆਂ ਹਰਸ਼ੀਨ ਕੌਰ ਅਤੇ ਭਵ-ਪ੍ਰਤਾਪ ਦਾ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਫਾਜਿਲਕਾ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲੋਂ ਸਟੇਟ ਐਵਾਰਡ ਪ੍ਰਾਪਤ ਕਰਕੇ ਜਿੱਥੇ ਇਤਿਹਾਸ ਸਿਰਜਿਆ ਹੈ, ਉੱਥੇ ਹੀ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ | ਇਹ ਭੈਣ ਭਰਾ ਦੀ ਜੋੜੀ ਘੋੜ ਸਵਾਰੀ, ਕਰਾਟੇ, ਟੇਬਿਲ ਟੈਨਿਸ, ਖੇਡਾਂ ਆਦਿ ਵਿਚ ਵਿਲੱਖਣ ਪ੍ਰਾਪਤੀਆਂ ਸਦਕਾ ਚਾਰ ਵਾਰ ਤਹਿਸੀਲ ਅਤੇ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ ਹੋ ਚੁੱਕੇ ਹਨ | ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਤੋਂ ਵੀ ਸਨਮਾਨ ਹਾਸਲ ਕਰ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਸਵ. ਸੁਪਿੰਦਰ ਸਿੰਘ ਭੰਗੂ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਵਧੀਆ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ <br/>
Ad Position 24