20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਰੋਪੜ ਅਤੇ ਅਨੰਦਪੁਰ ਸਾਹਿਬ ਵਿਚ ਕੰਨਾਂ ਦੇ ਮੁਫ਼ਤ ਟੈਸਟ ਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/>

Ad Position 21
No active advertisement
ਅਜੀਤ ਡੈਸਕ 19-02-2026
ਬਠਿੰਡਾ, 18 ਫਰਵਰੀ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 20 ਫਰਫਰੀ ਦਿਨ ਸ਼ੁੱਕਰਵਾਰ ਨੂੰ ਹੋਟਲ ਸਾਹਿਲ ਪੈਲੇਸ, ਨੇੜੇ ਪੁਰਾਣਾ ਬੱਸ ਸਟੈਂਡ, ਰੋਪੜ ਅਤੇ 21 ਫਰਵਰੀ ਦਿਨ ਸ਼ਨੀਵਾਰ ਹੋਟਲ ਹੌਲੀ ਸਿਟੀ ਪੈਰਾਡਾਈਜ ਆਈਰਨ, ਸ਼੍ਰੀ ਦਸ਼ਮੇਸ਼ ਅਕੈਡਮੀ ਰੋਡ ਖਾਲਸਾ ਹੈਰੀਟੇਜ਼ ਮੈਮੋਰੀਅਲ ਕੰਪਲੈਕਸ ਸ਼੍ਰੀ ਆਨੰਦਪੁਰ ਸਾਹਿਬ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ | ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |


Ad Position 22
No active advertisement
ਪਿਛਲੀ ਖ਼ਬਰ ਸੇਮ ਨਾਲੇ ਨਾਲ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਦੀ ਮੰਗ <br/> ਅਗਲੀ ਖ਼ਬਰ ਥਰਮਲ ਦੀ ਸੁਆਹ ਵਾਲੀਆਂ ਗੱਡੀਆਂ ਰੋਕ ਕੇ ਇਲਾਕੇ ਦੇ ਪਿੰਡਾਂ ਨੇ ਕੀਤੀ ਸੁਆਹ ਦੀ ਮੰਗ <br/>
Ad Position 24