20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੇਮ ਨਾਲੇ ਨਾਲ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 19-02-2026
ਘਨੌਲੀ, 18 ਫਰਵਰੀ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਦੇ ਲੋਦੀ ਮਾਜਰਾ ਘਨੌਲੀ ਦੇ ਅਹੁਦੇਦਾਰਾਂ ਨਿਰਮਲ ਸਿੰਘ ਲੋਦੀ ਮਾਜਰਾ ਗਿਆਨ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਦਬੁਰਜੀ ਮੱਧੋ ਮਾਜਰਾ ਵਿਖੇ ਪਲਾਂਟ ਦੀਆਂ ਝੀਲਾਂ ਵਿੱਚੋਂ ਸਵਾਹ ਚੁੱਕਣ ਤੇ ਖਾਲੀ ਹੋ ਗਈਆਂ ਹਨ ਤੇ ਉਸ ਵਿਚ ਪਾਣੀ ਛੱਡ ਦਿੱਤਾ ਗਿਆ ਜਿਸ ਕਾਰਨ ਦਬੁਰਜੀ ਮਧੋ ਮਾਜਰਾ ਰਣਜੀਤਪੁਰਾ ਦੇ ਕਿਸਾਨਾਂ ਦੀਆਂ ਜਮੀਨਾਂ ਸੇਮ ਕਾਰਨ ਬਰਬਾਦ ਹੋ ਗਈਆਂ ਹਨ ਉਹਨਾਂ ਨੇ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਤੁਰੰਤ ਦਿੱਤਾ ਜਾਵੇ | ਉਹਨਾਂ ਨੇ ਕਿਹਾ ਇਸ ਸੰਬੰਧ ਵਿਚ 26 ਫਰਵਰੀ ਨੂੰ ਥਰਮਲ ਪਲਾਂਟ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ | ਇਸ ਮੌਕੇ ਮਾਸਟਰ ਜਗਤਾਰ ਸਿੰਘ ਮਾਸਟਰ ਅਵਤਾਰ ਸਿੰਘ, ਗੁਰਜੀਤ ਸਿੰਘ, ਹਰਬੰਸ ਸਿੰਘ, ਪਰਮਜੀਤ ਸਿੰਘ, ਸਵਰਨ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਿਟਲ ਏਾਜਲਜ਼ ਲਰਨਿੰਗ ਪਲੇਅ ਸਕੂਲ ਵਿਖੇ ਗ੍ਰੈਂਡਪੇਰੈਂਟਸ ਡੇਅ ਮਨਾਇਆ <br/> ਅਗਲੀ ਖ਼ਬਰ ਰੋਪੜ ਅਤੇ ਅਨੰਦਪੁਰ ਸਾਹਿਬ ਵਿਚ ਕੰਨਾਂ ਦੇ ਮੁਫ਼ਤ ਟੈਸਟ ਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/>...
Ad Position 24